Khalra Border News : BSF ਤੇ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਖਾਲੜਾ ਸਰਹੱਦ ਨੇੜੀਂਓ ਹੈਰੋਇਨ ਤੇ ਪਾਕਿਸਤਾਨੀ ਡਰੋਨ ਕੀਤਾ ਬਰਾਮਦ 

By : BALJINDERK

Published : Jun 14, 2024, 2:36 pm IST
Updated : Jun 14, 2024, 2:36 pm IST
SHARE ARTICLE
ਪੁਲਿਸ ਤੇ ਬੀਐਸਐਫ਼ ਦੇ ਜਵਾਨ ਜਾਣਕਾਰੀ ਦਿੰਦੇ ਹੋਏ
ਪੁਲਿਸ ਤੇ ਬੀਐਸਐਫ਼ ਦੇ ਜਵਾਨ ਜਾਣਕਾਰੀ ਦਿੰਦੇ ਹੋਏ

Khalra Border News : ਪੁਲਿਸ ਵੱਲੋਂ ਥਾਣਾ ਖੇਮਕਰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਸ਼ੁਰੂ   

Khalra Border News :  ਤਰਨਤਾਰਨ  -ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦਿਆਂ ਰੋਜ਼ਾਨਾ ਪਾਕਿਸਤਾਨੀ ਡਰੋਨਾਂ ਦਾ ਭਾਰਤੀ ਇਲਾਕੇ ਵਿਚ ਦਸਤਕ ਦਿੱਤੇ ਜਾਣ ਦਾ ਸਿਲਸਲਾ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਦੋਂ ਵੇਖਣ ਨੂੰ ਮਿਲੀ ਜਦੋਂ ਸਰਹੱਦੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਉਂਦਿਆਂ ਪੁਲਿਸ ਅਤੇ ਬੀ. ਐੱਸ. ਐੱਫ. ਵੱਲੋਂ ਖਾਲੜਾ ਸਰਹੱਦ ਦੇ ਨੇੜੀਂਓ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਇਸ ਸਬੰਧੀ ਥਾਣਾ ਖੇਮਕਰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

(For more news apart from BSF and police recovered heroin and Pakistani drone near Khalra border News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement