Khanna News: ਦਿਨ ਦਿਹਾੜੇ ਬੈਂਕ ਵਿਚ 15.92 ਲੱਖ ਰੁਪਏ ਦਾ ਡਾਕਾ ਮਾਰਨ ਵਾਲੇ 3 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ
Published : Jun 14, 2024, 3:09 pm IST
Updated : Jun 14, 2024, 3:12 pm IST
SHARE ARTICLE
The police arrested the 3 accused in case of Khanna bank News
The police arrested the 3 accused in case of Khanna bank News

Khanna News: ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਤਿੰਨੋਂ ਮੁਲਜ਼ਮ

The police arrested the 3 accused in case of Khanna bank News ਖੰਨਾ ਦੇ ਪਿੰਡ ਬਗਲੀ ਕਲਾਂ ਵਿੱਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿੱਚ ਤਿੰਨ ਦਿਨ ਪਹਿਲਾਂ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਤਿੰਨੇ ਮੁਲਜ਼ਮ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

 ਇਹ ਵੀ ਪੜ੍ਹੋ: Jammu and Kashmir News: ਜੰਮੂ-ਕਸ਼ਮੀਰ 'ਚ ਮਾਰੇ ਜਾਣ ਵਾਲੇ ਅਤਿਵਾਦੀ ਕੋਲੋ ਮਿਲਿਆ ਪਾਕਿ ਫੌਜ ਦੁਆਰਾ ਵਰਤਿਆ ਜਾਣ ਵਾਲਾ ਸੈਟੇਲਾਈਟ ਡਿਵਾਈਸ

ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਗੁਲਾਬਾ ਅਤੇ ਗੁਰਮੀਨ ਸਿੰਘ ਨੋਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵਾਰਦਾਤ 'ਚ ਵਰਤਿਆ ਗਿਆ ਹਥਿਆਰ, ਮੋਟਰਸਾਈਕਲ ਅਤੇ ਲੁੱਟ ਦੀ ਰਕਮ ਬਰਾਮਦ ਕੀਤੀ ਗਈ ਹੈ। ਤਿੰਨਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

 ਇਹ ਵੀ ਪੜ੍ਹੋ: Punjab Electricity price: ਪੰਜਾਬ ਵਿਚ ਆਮ ਆਦਮੀ ਨੂੰ ਲੱਗਿਆ ਝਟਕਾ, ਮਹਿੰਗੀ ਹੋੋਈ ਬਿਜਲੀ

ਖੰਨਾ ਨੇੜਲੇ ਪਿੰਡ ਬਗਲੀ ਕਲਾਂ ਵਿਚ ਮੰਗਲਵਾਰ ਦੁਪਹਿਰ ਕਰੀਬ 2:30 ਵਜੇ ਤਿੰਨ ਨਕਾਬਪੋਸ਼ ਬਦਮਾਸ਼ਾਂ ਨੇ ਦਿਨ ਦਿਹਾੜੇ ਪੰਜਾਬ ਐਂਡ ਸਿੰਧ ਬੈਂਕ ਵਿੱਚੋਂ 15.92 ਲੱਖ ਰੁਪਏ ਲੁੱਟ ਲਏ। ਲੁੱਟਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ ਸਨ। ਤਿੰਨੋਂ ਲੁਟੇਰਿਆਂ ਕੋਲ ਇੱਕ-ਇੱਕ ਪਿਸਤੌਲ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਵੇਂ ਹੀ ਉਹ ਬੈਂਕ ਅੰਦਰ ਦਾਖਲ ਹੋਣ ਲੱਗੇ ਤਾਂ ਬੈਂਕ ਦੇ ਸੁਰੱਖਿਆ ਗਾਰਡ ਨੇ ਉਨ੍ਹਾਂ ਨੂੰ ਮੂੰਹ ਢੱਕਿਆ ਹੋਣ ਕਾਰਨ ਆਪਣੇ ਮੂੰਹ ਤੋਂ ਕੱਪੜਾ ਹਟਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਸੁਰੱਖਿਆ ਗਾਰਡ ਦੀ ਬੰਦੂਕ ਖੋਹ ਲਈ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਬੈਂਕ ਦੇ ਅੰਦਰ ਅਤੇ ਬਾਹਰ ਗੋਲੀਆਂ ਵੀ ਚਲਾਈਆਂ।

(For more Punjabi news apart from The police arrested the 3 accused in case of Khanna bank News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement