Taran Tarn News: ਸਰਹੱਦੀ ਪਿੰਡ ਡੱਲ ਦੇ ਖੇਤਾਂ ਵਿਚੋਂ 1 ਪਿਸਤੌਲ ਤੇ 2 ਮੈਗਜ਼ੀਨ ਬਰਾਮਦ
Published : Jun 14, 2025, 9:51 am IST
Updated : Jun 14, 2025, 9:51 am IST
SHARE ARTICLE
1 pistol and 2 magazines recovered from fields in border village Dal
1 pistol and 2 magazines recovered from fields in border village Dal

ਬੀਐਸਐਫ਼ ਵਲੋਂ ਇਲਾਕੇ ਦੀ ਕੀਤੀ ਜਾ ਰਹੀ ਜਾਂਚ

Taran Taran News: ਖਾਲੜਾ ਸੈਕਟਰ ਅਧੀਨ ਆਉਂਦੀ ਬੀ. ਐਸ. ਐਫ਼. ਦੀ ਸਰਹੱਦੀ ਚੌਂਕੀ ਧਰਮਾ ਦੇ ਏਰੀਏ ਅੰਦਰੋਂ 103 ਬਟਾਲੀਅਨ ਬੀ.ਐਸ.ਐਫ਼. ਜਵਾਨਾਂ ਵਲੋਂ ਸਰਹੱਦੀ ਪਿੰਡ ਡੱਲ ਦੇ ਕਿਸਾਨ ਦੀ ਜ਼ਮੀਨ ਵਿਚੋਂ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ।

ਇਨ੍ਹਾਂ ਪੈਕਟਾਂ ਵਿਚ 1 ਪਿਸਤੌਲ ਤੇ 2 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਬੀਐਸਐਫ਼ ਵਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement