Punjab News : ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

By : BALJINDERK

Published : Jun 14, 2025, 7:55 pm IST
Updated : Jun 14, 2025, 7:55 pm IST
SHARE ARTICLE
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

Punjab News : ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Punjab News in Punjabi : ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

 ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।

(For more news apart from Punjab Advocate General M.S. Bedi meets Governor News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement