ਤਲਾਕਸ਼ੁਦਾ ਮਾਪਿਆਂ ਦੇ ਪੜ੍ਹ ਰਹੇ ਬੱਚਿਆਂ ਦੀਆਂ ਸਿੱਖਿਆ ਵਿਭਾਗ ਨੇ ਹੱਲ ਕੀਤੀਆਂ ਮੁਸ਼ਕਿਲਾਂ
Published : Jul 14, 2021, 3:21 pm IST
Updated : Jul 14, 2021, 3:58 pm IST
SHARE ARTICLE
Problems solved with the education department of the children of divorced parents
Problems solved with the education department of the children of divorced parents

ਜਾਰੀ ਕੀਤਾ ਇਹ ਨਵਾਂ ਹੁਕਮ

ਮੁਹਾਲੀ: ਇਕ ਦੂਜੇ ਤੋਂ ਵੱਖ ਰਹਿ ਰਹੇ ਜਾਂ ਫਿਰ ਤਲਾਕਸ਼ੁਦਾ ਮਾਤਾ-ਪਿਤਾ ਦੇ ਨਾਲ ਰਹਿ ਰਹੇ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਦੇ ਹੋਏ ਸਿੱਖਿਆ ਵਿਭਾਗ ਨੇ  ਨਵਾਂ ਫੁਰਮਾਨ ਜਾਰੀ ਕੀਤਾ ਹੈ। ਹੁਣ ਪੜ੍ਹਾਈ ਦੌਰਾਨ ਵਿਦਿਆਰਥੀਆਂ ਲਈ ਦਾਖ਼ਲਾ ਫਾਰਮਾਂ ਵਿਚ ਮਾਤਾ  ਜਾਂ ਫਿਰ ਪਿਤਾ ਦਾ ਨਾਂ ਭਰਨਾ ਲਾਜ਼ਮੀ ਨਹੀਂ ਹੋਵੇਗਾ।

StudentsStudents

ਇਸ ਸਬੰਧ ਵਿਚ ਪੰਜਾਬ ਦੇ ਸਿੱਖਿਆ ਵਿਭਾਗ ਨੇ ਇਕ ਪੱਤਰ ਜਾਰੀ ਕੀਤਾ ਤੇ ਕਿਹਾ ਕਿ ਹੁਣ ਸਿਰਫ ਮਾਤਾ ਜਾਂ ਪਿਤਾ ਦਾ ਨਾਂ ਭਰਨ ਦੀ ਛੋਟ ਦਿੱਤੀ ਹੈ।
ਪੱਤਰ ਵਿਚ ਕਿਹਾ ਗਿਆ ਹੈ ਕਿ ਹੁਣ ਜੋ ਬੱਚੇ ਕਿਸੇ ਖ਼ਾਸ ਕਾਰਨਾਂ ਕਰਕੇ ਮਾਂ ਜਾਂ ਪਿਓ ਨਾਲ ਰਹਿੰਦੇ ਹਨ, ਉਨ੍ਹਾਂ ਨੂੰ ਆਪਣੇ ਪਿਓ ਜਾਂ ਮਾਂ ਦਾ ਨਾਂ ਦਾਖ਼ਲਾ ਫ਼ਾਰਮ ਵਿਚ ਭਰਨ ਦੀ ਮਨਜ਼ੂਰੀ ਦਿੱਤੀ ਜਾਵੇ।

School StudentsSchool Students

ਡੀ. ਪੀ. ਆਈ. ਸੈਕੰਡਰੀ ਸੁਖਜੀਤਪਾਲ ਸਿੰਘ ਨੇ ਇਸ ਸਬੰਧ ਵਿਚ ਸਮੂਹ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰ ਕੇ ਸਖਤ ਹਦਾਇਤ ਦਿੱਤੀ ਹੈ ਕਿ ਜਿਸ ਵਿਦਿਆਰਥੀ  ਨੇ ਦਾਖ਼ਲਾ ਫਾਰਮ ਵਿਚ ਉਸ ਦੇ ਮਾਤਾ ਜਾਂ ਪਿਤਾ ਦਾ ਇਕੱਲਿਆਂ ਦਾ ਨਾਂ ਲਿਖਿਆ  ਹੈ, ਉਸ ਨੂੰ ਇਕ ਨਾਮ ਲਿਖੇ ਹੋਣ ਕਰ ਕੇ ਦਾਖ਼ਲਾ ਦੇਣ ਤੋਂ  ਇਨਕਾਰ ਨਾ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement