ਅਬੋਹਰ : ਚੜ੍ਹਦੀ ਉਮਰ ’ਚ ਵਾਪਰਿਆ ਭਾਣਾ, 22 ਸਾਲਾ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Jul 14, 2023, 7:30 pm IST
Updated : Jul 14, 2023, 7:30 pm IST
SHARE ARTICLE
photo
photo

ਨੌਜੁਆਨ ਮਾਪਿਆਂ ਦਾ ਇਕਲੌਤਾ ਪੁੱਤ ਸੀ

 

ਅਬੋਹਰ : ਜ਼ਿਲ੍ਹਾ ਫਾਜ਼ਿਲਕਾ ਦੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਇੰਦਰਪਾਲ ਸਿੰਘ ਬਜਾਜ ਦੇ ਘਰ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟਿਆ ਜਦੋਂ ਉਨ੍ਹਾਂ ਦੇ 22 ਸਾਲਾ ਪੁੱਤਰ ਜਸ਼ਨਇੰਦਰਪਾਲ ਸਿੰਘ ਬਜਾਜ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 

ਮ੍ਰਿਤਕ ਜਸ਼ਨਇੰਦਰਪਾਲ ਸਿੰਘ ਨੇ ਬੀਤੇ ਸਾਲ ਹੀ ਬੀ.ਏ. ਦੀ ਪੜ੍ਹਾਈ ਪੂਰੀ ਕੀਤੀ ਸੀ। 1 ਅਗਸਤ ਨੂੰ ਉਸਦਾ ਜਨਮ ਦਿਨ ਸੀ। ਨੌਜੁਆਨ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਸ ਦੀ ਮੌਤ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ ਤੇ ਇਲਾਕੇ ’ਚ ਸੋਗ ਦੀ ਲਹਿਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement