ਪੁਲਿਸ ਮੁਲਾਜ਼ਮ ਨੇ ਆਪਣੇ ਹੀ ਮਾਰੀਆਂ ਗੋਲੀਆਂ
Published : Aug 14, 2019, 6:57 pm IST
Updated : Aug 14, 2019, 6:57 pm IST
SHARE ARTICLE
Suicide Case
Suicide Case

ਪੂਰੇ ਥਾਣੇ ‘ਚ ਮਚ ਗਈ ਹਾਹਾਕਾਰ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਨਸ਼ਾ ਤਸਕਰੀ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਏਐੱਸਆਈ ਅਵਤਾਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਐਸਟੀਐਫ ਦੀ ਕਸਟਡੀ ਵਿਚ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਇਸ ਮਾਮਲੇ 'ਚ ਕਾਰਵਾਈ ਕਰਨ ਵਾਲੇ ਇੰਸਪੈਕਟਰ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਸਵੇਰੇ ਅਵਤਾਰ ਸਿੰਘ ਦਾ ਮਨ ਘਬਰਾਉਣ ਲੱਗਾ ਤਾਂ ਐਸਟੀਐਫ਼ ਦੇ ਮੁਨਸ਼ੀ ਵਰਿਆਮ ਸਿੰਘ ਨੇ ਇਨਸਾਨੀਅਤ ਦੇ ਨਾਤੇ ਉਸ ਨੂੰ ਹਵਾਲਾਤ ਵਿੱਚੋਂ ਬਾਹਰ ਕੱਢਿਆ ਤੇ ਪਾਣੀ ਲੈਣ ਚਲਾ ਗਿਆ।

ਇਸ ਪਿੱਛੋਂ ਉਸ ਦੇ ਦਫ਼ਤਰ ਵਿਚ ਪਈ ਅਸਾਲਟ ਰਾਈਫਲ ਚੁੱਕ ਕੇ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫ਼ਿਲਹਾਲ ਹੁਣ ਤੱਕ ਕਿਸੇ ਵੀ ਐਸਟੀਐਫ਼ ਦੇ ਮੁਲਾਜ਼ਮ ਖਿਲਾਫ਼ ਕਾਰਵਾਈ ਨਹੀਂ ਕੀਤੀ। ਇਸ ਦੇ ਨਾਲ ਹੀ ਮਾਮਲੇ ਦੀ ਜੁਡੀਸ਼ੀਅਲ ਜਾਂਚ ਵੀ ਹੋਵੇਗੀ ਜਿਸ ਨੂੰ ਅੰਮ੍ਰਿਤਸਰ ਦੇ ਜੱਜ ਲੀਡ ਕਰਨਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement