ਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮ ਗਾਰਡਜ਼ ਨਾਲ ਸਨਮਾਨਿਆ ਜਾਵੇਗਾ
Published : Aug 14, 2021, 5:32 pm IST
Updated : Aug 14, 2021, 5:33 pm IST
SHARE ARTICLE
Charanjit Singh to be conferred with President's Home Guards and Civil Defence Medal for his distinguished services
Charanjit Singh to be conferred with President's Home Guards and Civil Defence Medal for his distinguished services

ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਅਧਿਕਾਰਤ  ਸੂਚਨਾ ਜਾਰੀ ਕਰ ਦਿੱਤੀ ਗਈ ਹੈ।

ਚੰਡੀਗੜ੍ਹ : ਦੇਸ਼ ਦੇ ਰਾਸ਼ਟਰਪਤੀ ਵੱਲੋਂ ਡਿਵੀਜ਼ਨਲ ਕਮਾਂਡੈਂਟ (ਹੋਮ ਗਾਰਡਜ਼) ਚਰਨਜੀਤ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਹੋਮਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Charanjit Singh

Charanjit Singh

ਬੁਲਾਰੇ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਕੰਪਨੀ ਕਮਾਂਡਰ (ਹੋਮ ਗਾਰਡਜ਼) ਰਾਵੇਲ ਸਿੰਘ ਅਤੇ ਪਲਟੂਨ ਕਮਾਂਡਰ (ਹੋਮ ਗਾਰਡਜ਼) ਮਧੂ ਨੂੰ ਵੀ ਬੇਮਿਸਾਲ  ਸੇਵਾਵਾਂ ਲਈ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਮੈਡਲ ਦਿੱਤਾ ਜਾਵੇਗਾ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਅਧਿਕਾਰਤ  ਸੂਚਨਾ ਜਾਰੀ ਕਰ ਦਿੱਤੀ ਗਈ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement