ਐਕਸ਼ਨ ਮੋਡ 'ਚ BSF ਤੇ ਪੰਜਾਬ ਪੁਲਿਸ: ਭਾਰਤ ਪਾਕਿ ਸਰਹੱਦ ਤੋਂ ਬਰਾਮਦ ਕੀਤੀ 1 ਕਿਲੋ ਹੈਰੋਇਨ

By : GAGANDEEP

Published : Aug 14, 2023, 3:19 pm IST
Updated : Aug 14, 2023, 3:19 pm IST
SHARE ARTICLE
photo
photo

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

 

ਤਰਨਤਾਰਨ : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਆਏ ਦਿਨ ਪੰਜਾਬ ਵਿਚ ਡਰੋਨ ਰਾਹੀਂ ਨਸ਼ਿਆਂ ਦੀ ਸਪਲਾਈ ਕਰ ਰਿਹਾ ਹੈ ਪਰ ਬੀਐਸਐਫ ਤੇ ਪੰਜਾਬ ਪੁਲਿਸ ਵੀ ਹਰਕਤ ਵਿਚ ਹਨ। ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਲਗਾਤਾਰ ਨਾਕਾਮ ਕਰ ਰਹੇ ਹਨ।

ਇਹ ਵੀ ਪੜ੍ਹੋ: ਲੁਧਿਆਣਾ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿਥੇ ਖਾਲੜਾ ਸੈਕਟਰ ਅਧੀਨ ਆਉਂਦੀ ਬੀਐਸਐਫ ਦੀ ਸਰਹੱਦੀ ਚੌਕੀ ਵਾਂਗ ਤਾਰਾ ਸਿੰਘ ਅਧੀਨ ਆਉਂਦੇ ਏਰੀਏ ਤੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਤੇ ਬੀਐਸਐਫ ਨੇ ਫਿਕ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਨੂੰ ਫੇਲ੍ਹ ਕਰ ਦਿਤਾ ਹੈ।

ਇਹ ਵੀ ਪੜ੍ਹੋ: ਬਾਕਸ ਆਫ਼ਿਸ ’ਤੇ ਛਾਈ ਬਹਾਰ, 4 ਫ਼ਿਲਮਾਂ ਦੇ ਦਮ ’ਤੇ ਵੀਕਐਂਡ ’ਚ ਹੋਈ ਰੀਕਾਰਡਤੋੜ ਕਮਾਈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement