ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ

By : GAGANDEEP

Published : Aug 14, 2023, 1:48 pm IST
Updated : Aug 14, 2023, 1:48 pm IST
SHARE ARTICLE
photo
photo

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

 

ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਗੁਰਬਾਣੀ ਕੀਰਤਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ: ਰੂਪਨਗਰ 'ਚ ਅਵਾਰਾ ਪਸ਼ੂ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਿਅਕਤੀ ਦਾ ਸੂਏ ਮਾਰ ਕੇ ਕੀਤਾ ਕਤਲ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਗੁਰਦੁਆਰਿਆਂ ਵਲੋਂ ਭੇਜੇ ਗਏ ਲੰਗਰ ਦੀ ਸੇਵਾ ਸਦਕਾ ਹੀ ਕਿਸਾਨ ਅੰਦੋਲਨ ਸਫਲ ਹੋਇਆ ਹੈ। ਜਿਸ ਲਈ ਅਸੀਂ ਸ਼੍ਰੋਮਣੀ ਕਮੇਟੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਦਾ ਰਿਣੀ ਰਹਾਂਗੇ। ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ ਤਾਂ ਜੋ ਹਰ ਪ੍ਰਭਾਵਿਤ ਖੇਤਰ ਨੂੰ ਸਮੇਂ ਸਿਰ ਮੁਆਵਜ਼ਾ ਦਿਤਾ ਜਾ ਸਕੇ।

ਇਹ ਵੀ ਪੜ੍ਹੋ: ਤਾਮਿਲਨਾਡੂ ਦੇ CM ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤਣ 'ਤੇ ਟੀਮ ਇੰਡੀਆ ਨੂੰ 1.1 ਕਰੋੜ ਦੇ ਇਨਾਮ ਦਾ ਕੀਤਾ ਐਲਾਨ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement