Punjab News : ਅਸ਼ਵਨੀ ਸ਼ਰਮਾ ਨੇ ਟਰੈਕਟਰਾਂ ਤੇ ਕੱਢੀ ਤਿਰੰਗਾ ਯਾਤਰਾ

By : BALJINDERK

Published : Aug 14, 2025, 6:59 pm IST
Updated : Aug 14, 2025, 6:59 pm IST
SHARE ARTICLE
ਅਸ਼ਵਨੀ ਸ਼ਰਮਾ ਨੇ ਟਰੈਕਟਰਾਂ ਤੇ ਕੱਢੀ ਤਿਰੰਗਾ ਯਾਤਰਾ
ਅਸ਼ਵਨੀ ਸ਼ਰਮਾ ਨੇ ਟਰੈਕਟਰਾਂ ਤੇ ਕੱਢੀ ਤਿਰੰਗਾ ਯਾਤਰਾ

Punjab News : ਪਠਾਨਕੋਟ ਹਲਕੇ ਵਿੱਚ ਭਾਰਤ-ਪਾਕਿ ਦੀ ਸਰਹੱਦ 'ਤੇ ਸਥਿਤ ਬਮਿਆਲ ਬਾਰਡਰ ਤੇ ਟਰੈਕਟਰਾਂ ਤੇ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। 

Pathankot News in Punjabi : ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਪਠਾਨਕੋਟ ਹਲਕੇ ਵਿੱਚ ਭਾਰਤ-ਪਾਕਿ ਦੀ ਸਰਹੱਦ 'ਤੇ ਸਥਿਤ ਬਮਿਆਲ ਬਾਰਡਰ ਤੇ ਟਰੈਕਟਰਾਂ ਤੇ ਕੱਢੀ ਗਈ ਤਿਰੰਗਾ ਯਾਤਰਾ ਵਿੱਚ ਹਿੱਸਾ ਲਿਆ। 

1

ਇਸ ਯਾਤਰਾ ਵਿੱਚ ਦਰਜਨਾਂ ਟਰੈਕਟਰਾਂ ‘ਤੇ ਤਿਰੰਗੇ ਲਹਿਰਾਉਂਦੇ ਹੋਏ ਦੇਸ਼ ਭਗਤੀ ਦੇ ਜੋਸ਼ ਨਾਲ ਭਰੇ ਨੌਜਵਾਨਾਂ, ਕਿਸਾਨਾਂ ਅਤੇ ਸਥਾਨਕ ਵਾਸੀਆਂ ਨੇ ਵੱਡੇ ਉਤਸ਼ਾਹ ਨਾਲ ਬਹਾਦੁਰ ਜਵਾਨਾਂ ਨੂੰ ਸਲਾਮ ਕੀਤਾ।

 (For more news apart from Ashwani Sharma took out a tricolor tour on tractors News in Punjabi, stay tuned to Rozana Spokesman)

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement