Tanda News : ਹੜ ਪ੍ਰਭਾਵਿਤ ਖੇਤਰਾਂ 'ਚੋਂ ਪਿੰਡ ਅਬਦੁੱਲਾਪੁਰ ਦੇ ਗੁਰੂਦੁਆਰਾ ਸਾਹਿਬ 'ਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ

By : BALJINDERK

Published : Aug 14, 2025, 8:07 pm IST
Updated : Aug 14, 2025, 8:07 pm IST
SHARE ARTICLE
ਹੜ ਪ੍ਰਭਾਵਿਤ ਖੇਤਰਾਂ 'ਚੋਂ ਪਿੰਡ ਅਬਦੁੱਲਾਪੁਰ ਦੇ ਗੁਰੂਦੁਆਰਾ ਸਾਹਿਬ 'ਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ
ਹੜ ਪ੍ਰਭਾਵਿਤ ਖੇਤਰਾਂ 'ਚੋਂ ਪਿੰਡ ਅਬਦੁੱਲਾਪੁਰ ਦੇ ਗੁਰੂਦੁਆਰਾ ਸਾਹਿਬ 'ਚੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਆਂਦੇ ਗਏ

Tanda News : ਗੁਰੂ ਮਰਿਯਾਦਾ ਅਨੁਸਾਰ ਟਾਂਡਾ ਦੇ ਪਿੰਡ ਅਬਦੁੱਲਾਪੁਰ ਤੋਂ ਲਿਆਂਦੇ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ

Tanda News in Punjabi : ਗੁਰੂ ਮਰਿਯਾਦਾ ਅਨੁਸਾਰ ਗੁਰਦੁਆਰਾ ਸਾਹਿਬ ਪਿੰਡ ਅਬਦੁੱਲਾਪੁਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਿੰਡ ਮਿਆਣੀ ਲਿਆਉਂਦੇ ਗਏ। ਬਹੁਤ ਵੱਡਾ ਧੰਨਵਾਦ ਬਾਬਾ ਦੀਪ ਸਿੰਘ ਸੇਵਾ ਦੱਲ ਦਾ , ਭਾਈ ਮਨਜੋਤ ਸਿੰਘ ਜੀ ਅਤੇ ਨੌਜਵਾਨ ਸਭਾ ਮਿਆਣੀ ਦੇ ਵੀਰਾਂ ਦਾ ਜਿਹਨਾਂ ਨੇਂ ਇਸ ਸੇਵਾ ਵਿੱਚ ਹਿੱਸਾ ਲਿਆ। 

1

ਗੁਰੂ ਸਾਹਿਬ ਕ੍ਰਿਪਾ ਕਰਨ ਜਿਹਨਾਂ ਨੇਂ ਆਪਣੀ ਸੇਵਾ ਬਖਸ਼ੀ ਅਤੇ ਅਰਦਾਸ ਕਰਦਾ ਹਾਂ ਇਹ ਬਿਪਤਾ ਦਾ ਸਮਾਂ ਜਲਦੀ ਖ਼ਤਮ ਹੋਵੇ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਤ ਥਾਵਾਂ ਤੇ ਲਿਆਂਦੇ ਗਏ। 

 (For more news apart from Saroop Guru Granth Sahib Ji was brought flood-affected areas Gurudwara Sahib in Abdullahpur village of Tanda News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement