VK Janjua : ਵੀਕੇ ਜੰਜੂਆ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੇਅਰਮੈਨ ਹੋਣਗੇ
Published : Sep 14, 2024, 9:47 am IST
Updated : Sep 14, 2024, 10:33 am IST
SHARE ARTICLE
VK Janjua will be the Chairman of Punjab Transparency and Accountability Commission News
VK Janjua will be the Chairman of Punjab Transparency and Accountability Commission News

VK Janjua : ਜੰਜੂਆ ਪਿਛਲੇ ਸਾਲ ਜੂਨ ਮਹੀਨੇ ਮੁੱਖ ਸਕੱਤਰ ਦੇ ਅਹੁਦੇ ਤੋਂ ਹੋਏ ਹਨ ਸੇਵਾ ਮੁਕਤ

VK Janjua will be the Chairman of Punjab Transparency and Accountability Commission News: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ ਕੇ ਜੰਜੂਆ ਨੂੰ ਸੇਵਾ ਮੁਕਤੀ ਬਾਅਦ ਹੁਣ ਸਰਕਾਰ ਨੇ ਮੁੜ ਵੱਡਾ ਅਹੁਦਾ ਦਿਤਾ ਹੈ।

ਉਹ ਪੰਜਾਬ ਸਰਕਾਰ ਦੇ ਪਾਰਦਰਸ਼ੀ ਅਤੇ ਜਵਾਬਦੇਹੀ ਬਾਰੇ ਕਮਿਸ਼ਨ ਦੇ ਮੁੱਖ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਇਹ ਕਮਿਸ਼ਨ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਲਈ ਅਫ਼ਸਰਸ਼ਾਹੀ ਨੂੰ ਜਵਾਬਦੇਹ ਬਣਾਉਣ ਲਈ ਬਣਾਇਆ ਹੈ।

ਜੰਜੂਆ ਦੇ ਸਬੰਧ ਮੁੱਖ ਮੰਤਰੀ ਮਾਨ ਨਾਲ ਬਹੁਤ ਵਧੀਆ ਰਹੇ ਸਨ। ਜੰਜੂਆ ਦੀ ਸੇਵਾ ਮੁਕਤੀ ਬਾਅਦ ਹੀ ਚਰਚਾ ਸੀ ਕਿ ਭਗਵੰਤ ਮਾਨ ਉਨ੍ਹਾਂ ਨੂੰ ਅਪਣੇ ਨਾਲ ਰੱਖਣ ਲਈ ਕੋਈ ਵੱਡਾ ਅਹੁਦਾ ਦੇਣਗੇ। ਹੁਣ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਕੇ  ਨਿਯੁਕਤੀ ਦੇ ਹੁਕਮ ਜਾਰੀ ਕਰ ਦਿਤੇ ਹਨ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement