ਕਿਸਾਨ ਆਗੂ ਖਿਲਾਫ ਮਾਮਲਾ ਦਰਜ ਕੀਤੇ ਜਾਣ 'ਤੇ ਜਾਖੜ ਨੇ ਕੀਤੀ ਸਖ਼ਤ ਟਿੱਪਣੀ
Published : Oct 14, 2020, 11:56 am IST
Updated : Oct 14, 2020, 11:56 am IST
SHARE ARTICLE
 Sunil jakhar
Sunil jakhar

ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੇ ਸਸਕਾਰ ਮਾਮਲੇ 'ਚ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ

ਜਲੰਧਰ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਹਰਿਆਣਾ 'ਚ ਕਿਸਾਨ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।  ਜਿਸ ਦੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਮਾਮਲੇ 'ਚ ਸਖ਼ਤ ਟਿੱਪਣੀ ਕੀਤੀ ਹੈ। 

sunil jakharsunil jakharਇਸ  ਟਿੱਪਣੀ 'ਚ ਸੁਨੀਲ ਜਾਖੜ ਨੇ ਕਿਹਾ ਹੈ ਕਿ ਜੇਕਰ ਹਾਥਰਸ ਸਮੂਹਿਕ ਜਬਰ ਜਨਾਹ ਪੀੜਤਾ ਦੇ ਸਸਕਾਰ ਮਾਮਲੇ 'ਚ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂ ਪਰੰਤੂ ਗੁਆਂਢੀ ਸੂਬੇ ਹਰਿਆਣਾ ਵਿਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕਣ ਦਾ ਸੱਦਾ ਦੇਣ ਵਾਲੇ ਕਿਸਾਨ ਆਗੂ ਖਿਲਾਫ ਮਾਮਲਾ ਦਰਜ ਕਰ ਲਿਆ ਜਾਂਦਾ ਹੈ। ਸੁਨੀਲ ਜਾਖੜ ਨੇ ਪੁੱਛਿਆ ਹੈ ਕਿ ਅਸੀਂ ਕਿਸ ਪਾਸੇ ਜਾ ਰਹੇ ਹਾਂ?
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement