ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਚਰਨਜੀਤ ਚੰਨੀ
Published : Oct 14, 2021, 12:33 pm IST
Updated : Oct 14, 2021, 12:33 pm IST
SHARE ARTICLE
Charanjit Singh Channi and Amarinder Singh
Charanjit Singh Channi and Amarinder Singh

ਸੂਤਰਾਂ ਮੁਤਾਬਿਕ ਪੁੱਤਰ-ਨੂੰਹ ਨੂੰ ਲੈ ਕੇ ਜਾ ਸਕਦੇ ਸੀਐਮ ਚੰਨੀ  

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਸਿਸਵਾਂ ਫਾਰਮ ਹਾਊਸ  ਵਿਖੇ ਮੁਲਾਕਾਤ ਕੀਤੀ ਜਾਵੇਗੀ। 

 

Amarinder SinghAmarinder Singh

 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਨੂੰ ਲੈ ਕੇ ਕੈਪਟਨ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਜਾ ਰਹੇ ਹਨ। 

CM Charanjit Singh ChanniCM Charanjit Singh Channi

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement