ਨਵੇਂ ਖੇਤੀ ਕਾਨੂੰਨਾਂ ਨਾਲ ਐਮ.ਐਸ.ਪੀ. ਤੇ ਮੰਡੀ ਸਿਸਟਮ ਨੂੰ ਕੋਈ ਖ਼ਤਰਾ ਨਹੀਂ : ਤੋਮਰ
Published : Nov 14, 2020, 6:51 am IST
Updated : Nov 14, 2020, 6:51 am IST
SHARE ARTICLE
image
image

ਨਵੇਂ ਖੇਤੀ ਕਾਨੂੰਨਾਂ ਨਾਲ ਐਮ.ਐਸ.ਪੀ. ਤੇ ਮੰਡੀ ਸਿਸਟਮ ਨੂੰ ਕੋਈ ਖ਼ਤਰਾ ਨਹੀਂ : ਤੋਮਰ

ਇਸੇ ਦੌਰਾਨ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਹੀ ਸਹੀ ਠਹਿਰਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਨਾਲ ਐਮ.ਐਸ.ਪੀ. ਤੇ ਮੰਡੀ ਸਿਸਟਮ ਨੂੰ ਕੋਈ ਖ਼ਤਰਾ ਨਹੀਂ ਅਤੇ ਇਹ ਸ਼ੰਕੇ ਦੂਰ ਕਰਨ ਲਈ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਵੇਂ ਖੇਤੀ ਕਾਨੂੰਨ ਛੋਟੇ ਕਿਸਾਨਾਂ ਲਈ ਲਾਭਕਾਰੀ ਹਨ ਅਤੇ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਨਵੇਂ ਵਿਕਲਪ ਦਿਤੇ ਗਏ ਹਨ। ਇਕ ਕਰੋੜ ਰੁਪਏ ਤਕ ਕਰਜ਼ੇ ਦਾ ਪ੍ਰਾਵਧਾਨ ਹੈ। ਇਨ੍ਹਾਂ ਕਾਨੂੰਨਾਂ ਨਾਲ ਪਿੰਡਾਂ ਦੇ ਨੌਜਵਾਨਾਂ ਤੇ ਕਿਸਾਨਾਂ ਨੂੰ ਕਾਰੋਬਾਰ ਦੇ ਹੋਰ ਵਧੇਰੇ ਮੌਕੇ ਮਿਲਣਗੇ। ਰੇਲਾਂ ਦੇ ਮੁੱਦੇ ਬਾਰੇ ਤੋਮਰ ਨੇ ਕਿਹਾ ਕਿ ਰੇਲਵੇ ਦਾ ਅਪਣਾ ਸਿਸਟਮ ਹੈ ਤੇ ਇਹ ਕਿਸੇ ਵਿਅਕਤੀ imageimageਜਾਂ ਸੰਸਥਾ ਦੇ ਕਹਿਣ ਮੁਤਾਬਕ ਨਹੀਂ ਚਲਦੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement