ਕੋਰੋਨਾ ਤੋਂ ਬਾਅਦ ਇਕ ਹੋਰ ਕਹਿਰ, ਪੰਜਾਬ ਵਿਚ ਡੇਂਗੂ ਦੇ ਮਾਮਲਿਆਂ ਦੀ ਗਿਣਤੀ 20 ਹਜ਼ਾਰ ਤੋਂ ਹੋਈ ਪਾਰ
Published : Nov 14, 2021, 8:13 am IST
Updated : Nov 14, 2021, 8:13 am IST
SHARE ARTICLE
Dengue
Dengue

ਬਠਿੰਡਾ ਤੇ ਮੋਹਾਲੀ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਤ 

ਚੰਡੀਗੜ੍ਹ (ਭੁੱਲਰ): ਕੋਰੋਨਾ ਦੀ ਹਾਲੇ ਸਮਾਪਤੀ ਵੀ ਨਹੀਂ ਹੋਈ ਪਰ ਹੁਣ ਡੇਂਗੂ ਨਵਾਂ ਕਹਿਰ ਪੰਜਾਬ ਵਿਚ ਵਰਤਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਸਮੇਂ ਸੂਬੇ ਵਿਚ ਡੇਂਗੂ ਦੇ ਮਾਮਲਿਆਂ ਦੀ ਗਿਣਤੀ 20 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ। ਸੱਭ ਤੋਂ ਵੱਧ ਬਠਿੰਡਾ ਤੇ ਮੋਹਾਲੀ ਜ਼ਿਲ੍ਹੇ ਡੇਂਗੂ ਦੀ ਮਾਰ ਹੇਠ ਹਨ ।

DengueDengue

ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤਕ ਸੂਬੇ ਵਿਚ ਡੇਂਗੂ ਨਾਲ 70 ਤੋਂ ਵੱਧ ਮੌਤਾਂ ਹੋ ਚੁਕੀਆਂ ਹਨ। ਜ਼ਿਲ੍ਹਾ ਮੋਹਾਲੀ ਵਿਚ ਸੱਭ ਤੋਂ ਵੱਧ ਕੇਸ ਆ ਰਹੇ ਹਨ। ਹੁਣ ਤਕ ਜ਼ਿਲ੍ਹੇ ਵਿਚ 3000 ਤੋਂ ਵੱਧ ਕੇਸ ਦਰਜ ਹੋਏ ਹਨ ਅਤੇ ਮੌਤਾਂ ਦੀ ਗਿਣਤੀ ਵੀ 30 ਤੋਂ ਵੱਧ ਹੈ। ਇਸ ਤੋਂ ਬਾਅਦ ਜ਼ਿਲ੍ਹਾ ਬਠਿੰਡਾ ਵਿਚ ਵੀ ਡੇਂਗੂ ਦੇ 2500 ਦੇ ਕਰੀਬ ਕੇਸ ਸਾਹਮਣੇ ਆਏ ਹਨ।

denguedengue

ਸਿਹਤ ਵਿਭਾਗ ਦਾ ਦਾਅਵਾ ਹੈ ਕਿ ਘਰ ਘਰ ਮੱਛਰਾਂ ਨੂੰ ਫੈਲਣ ਤੋਂ ਰੋਕਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਮੱਛਰ  ਮਾਰ ਦਵਾਈ  ਦੇ ਛਿੜਕਾਅ ਤੋਂ ਇਲਾਵਾ ਲੋਕਾਂ ਨੂੰ ਬਚਾਅ ਲਈ ਉਪਾਅ ਦਸਕੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement