ਮੋਗਾ ਤੋਂ ਬਾਅਦ ਜਲੰਧਰ ਪਹੁੰਚੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ
Published : Nov 14, 2021, 1:39 pm IST
Updated : Nov 22, 2021, 1:50 pm IST
SHARE ARTICLE
File photo
File photo

ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

 

ਜਲੰਧਰ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਅੱਜ  ਮੋਗਾ ਜਾਣ ਤੋਂ ਬਾਅਦ  ਰਾਜਾ ਵੜਿੰਗ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਫਿਰ ਹੈਲਮੇਟ ਦੇ ਬਿਨਾਂ ਘੁੰਮ ਰਹੇ ਲੋਕਾਂ ਨੂੰ ਹੈਲਮੇਟ ਪਾਉਣ ਲਈ ਕਿਹਾ।

 

Amrinder Singh Raja Warring
Amrinder Singh Raja Warring

 

ਇਸ ਦੌਰਾਨ ਜਿਹੜੇ ਲੋਕਾਂ ਕੋਲ ਹੈਲਮੇਟ ਨਹੀਂ ਸਨ, ਉਨ੍ਹਾਂ ਨੂੰ ਹੈਲਮੇਟ ਵੀ ਵੰਡੇ ਗਏ। ਦੱਸ ਦੇਈਏ ਅੱਜ ਪੰਜਾਬ ਵਿਚ ਅੱਜ ਬਾਲ ਦਿਵਸ ਦੇ ਮੌਕੇ ’ਤੇ ‘ਨੋ ਚਲਾਨ ਡੇਅ’ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ’ਚ ਚਲਾਨ ਨਹੀਂ ਕੱਟੇ ਜਾਣਗੇ। ‘ਨੋ ਚਲਾਨ ਡੇਅ’ ਦੇ ਮੌਕੇ ’ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਵੇਰੇ ਬੀ. ਐੱਮ. ਸੀ. ਚੌਂਕ ਜਲੰਧਰ ’ਚ ਰੋਡ ਸੇਫਟੀ ਮੁਹਿੰਮ ( ਨੋ ਚਲਾਨ ਡੇਅ) ਲਾਂਚ ਕੀਤੀ। 

 

 

 

Amrinder Singh Raja Warring
Amrinder Singh Raja Warring

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement