Punjab Holidays News: ਪੰਜਾਬ 'ਚ ਕੱਲ੍ਹ ਤੋਂ 3 ਸਰਕਾਰੀ ਛੁੱਟੀਆਂ, ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ
Published : Nov 14, 2024, 1:05 pm IST
Updated : Nov 14, 2024, 1:05 pm IST
SHARE ARTICLE
Punjab Holidays News
Punjab Holidays News

Punjab Holidays News: ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ

Punjab Holidays News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ ਯਾਨੀ 15 ਨਵੰਬਰ ਅਤੇ ਅਗਲੇ ਦਿਨ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।

ਸ਼ੁੱਕਰਵਾਰ, 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਅਤੇ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement