Amritsar News : ਸਾਬਕਾ ਪੁਲਿਸ ਇੰਸਪੈਕਟਰ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ 

By : BALJINDERK

Published : Nov 14, 2024, 1:44 pm IST
Updated : Nov 14, 2024, 1:44 pm IST
SHARE ARTICLE
ਮ੍ਰਿਤਕ ਸਾਬਕਾ SHO ਸੁਖਜਿੰਦਰ ਸਿੰਘ ਰੰਧਾਵਾ
ਮ੍ਰਿਤਕ ਸਾਬਕਾ SHO ਸੁਖਜਿੰਦਰ ਸਿੰਘ ਰੰਧਾਵਾ

Amritsar News : ਪਿਛਲੇ ਲੰਮੇ ਸਮੇਂ ਤੋਂ ਸਨ ਡਿਪਰੈਸ਼ਨ ਦਾ ਸ਼ਿਕਾਰ

Amritsar News : ਕਿਸੇ ਵੇਲੇ ਅੰਮ੍ਰਿਤਸਰ ਦੇ ਧਾਕੜ ਪੁਲਿਸ ਅਫ਼ਸਰ ਰਹੇ ਸਾਬਕਾ ਐਸਐਚਓ ਸੁਖਜਿੰਦਰ ਸਿੰਘ ਰੰਧਾਵਾ ਦੀ ਭੇਦ ਭਰੇ ਹਾਲਾਤਾਂ ਦੇ ਵਿੱਚ  ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਪਿਛਲੇ ਲੰਮੇ ਸਮੇਂ ਤੋਂ ਸੁਖਜਿੰਦਰ ਸਿੰਘ ਰੰਧਾਵਾ ਡਿਪਰੈਸ਼ਨ ਦਾ ਸ਼ਿਕਾਰ ਸਨ।

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਆਪ ਨੂੰ ਗੋਲੀ ਕੇ ਖੁਦਕੁਸ਼ੀ ਕਰ ਲਈ ਗਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from The former police inspector died under mysterious circumstances News in Punjabi, stay tuned to Rozana Spokesman)

 

 

 

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement