ਸਰਬਜੀਤ ਕੌਰ ਨਿਕਾਹ ਕਰਕੇ ਬਣੀ ਨੂਰ ਹੁਸੈਨ
Published : Nov 14, 2025, 9:45 pm IST
Updated : Nov 14, 2025, 9:45 pm IST
SHARE ARTICLE
Sarabjit Kaur became Noor Hussain through marriage.
Sarabjit Kaur became Noor Hussain through marriage.

ਪਾਕਿਸਤਾਨ ਗਈ ਮਹਿਲਾ ਨੇ ਕੀਤਾ ਧਰਮ ਪਰਿਵਰਤਨ

ਚੰਡੀਗੜ੍ਹ:  ਸਿੱਖ ਜਥੇ ਵਿਚੋਂ ਹੋਈ ਫਰਾਰ ਮਹਿਲਾ ਸਰਬਜੀਤ ਕੌਰ ਨੇ ਧਰਮ ਪਰਿਵਰਤਨ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ ਨੇ ਇਸਲਾਮ ਕਬੂਲ ਕਰਕੇ ਨੂਰ ਹੁਸੈਨ ਬਣ ਗਈ। ਜਿਸ ਨੇ ਨਿਕਾਹ ਕਬੂਲਦਿਆ ਮੌਲਵੀ ਕੋਲੋਂ ਨਿਕਾਹ ਲਈ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਸਰਟੀਫਿਕੇਟ ਵੀ ਸ਼ੇਖੂਪੁਰਾ ਦੀ ਇਕ ਮਸਜਿਦ ਤੋਂ ਪ੍ਰਾਪਤ ਕਰ ਲਿਆ ਹੈ।

ਦੱਸ ਦੇਈਏ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਗਈ ਚੜ੍ਹਦੇ ਪੰਜਾਬ ਦੀ ਇਕ ਮਹਿਲਾ ਜੋ ਕਿ ਗੁਰਦੁਆਰਾ ਨਨਕਾਣਾ ਸਾਹਿਬ ਨਾਲ ਸੰਬੰਧਿਤ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਦਿਆਂ ਸਿੱਖ ਜਥੇ ਵਿਚੋਂ ਫ਼ਰਾਰ ਹੋ ਗਈ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement