ਲਾਂਘੇ ਦਾ ਫ਼ੈਸਲਾ ਇਮਰਾਨ ਖ਼ਾਨ ਦਾ ਨਹੀਂ, ਪਾਕਿ ਆਰਮੀ ਦਾ : ਕੈਪਟਨ 
Published : Dec 14, 2018, 4:06 pm IST
Updated : Apr 10, 2020, 11:17 am IST
SHARE ARTICLE
ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਦਾ ਮੁੱਦਾ ਚੁੱਕਿਆ ਗਿਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦ....

ਚੰਡੀਗੜ੍ਹ (ਭਾਸ਼ਾ) : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਦਾ ਮੁੱਦਾ ਚੁੱਕਿਆ ਗਿਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦ ਰੁੱਤ ਦੇ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਬਾਰੇ ਬੋਲਦੇ ਹੋਏ ਕਿਹਾ ਕਿ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਨਹੀਂ ਸਗੋਂ ਪਾਕਿਸਤਾਨੀ ਫੌਜ ਦਾ ਹੈ | ਉਨ੍ਹਾਂ ਕਿਹਾ ਕਿ ਸਿਰਫ ਕਰਤਾਰਪੁਰ ਲਾਂਘੇ ਦੇ ਨਾਲ ਹੀ ਪਾਕਿਸਤਾਨ ਨਾਲ ਗੱਲਬਾਤ ਅੱਗੇ ਨਹੀਂ ਵਧੇਗੀ ਸਗੋਂ ਇਸ ਲਈ ਸ਼ਾਂਤੀ ਬਣਾਈ ਰੱਖਣਾ ਵੀ ਜਰੂਰੀ ਹੈ |

ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨਾਲ ਪਹਿਲਾਂ ਵੀ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਸੀ ਪਰ ਇਸਤੇ ਗ਼ਲਤ ਕਾਰਵਾਈ ਕੀਤੀ ਗਈ | ਅੱਤਵਾਦ ਬਾਰੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣ ਲਈ ਅੱਤਵਾਦੀ ਗਤੀਵਿਧੀਆਂ 'ਤੇ ਰੋਕ ਲਗਾਈ ਜਾਣੀ  ਜਰੂਰੀ ਹੈ | ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਕਰਤਾਰਪੁਰ ਦੀ 11000 ਏਕੜ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਭਾਰਤ ਸਰਕਾਰ ਨੂੰ ਪ੍ਰਸਤਾਵ ਦੇਣ ਦਾ ਮਤਾ ਵੀ ਪਾਇਆ ਗਿਆ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement