Attari News: ਚੜ੍ਹਦੀ ਸਵੇਰ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਹੋਈ ਮੌਤ

By : GAGANDEEP

Published : Dec 14, 2023, 11:09 am IST
Updated : Dec 14, 2023, 11:55 am IST
SHARE ARTICLE
Amritsar Attari Firing News in Punjabi one dead
Amritsar Attari Firing News in Punjabi one dead

Attari News: ਮਾਮੂਲੀ ਤਕਰਾਰ ਨੂੰ ਲੈ ਕੇ ਹੋਇਆ ਝਗੜਾ

Firing in Attari News in punjabi : ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਰਣਗੜ੍ਹ ਵਿਖੇ ਅੱਜ ਸਵੇਰੇ ਤਾਬੜਤੋੜ ਗੋਲੀਆਂ ਚੱਲੀਆਂ ਚੱਲੀਆਂ। ਇਸ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਗੋਲਡੀ ਵਜੋਂ ਹੋਈ ਹੈ। ਜਦਕਿ ਇਸ ਗੋਲੀਬਾਰੀ ਵਿਚ ਉਸ ਦਾ ਭਰਾ ਬਿਕਰਮਜੀਤ ਸਿੰਘ ਗੰਬੀਰ ਜ਼ਖਮੀ ਹੋ ਗਿਆ। ਜਿਸ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦੇਈਏ ਕਿ ਆਪਸੀ ਮਾਮੂਲੀ ਤਕਰਾਰ ਨੂੰ ਲੈ ਕੇ ਗੋਲੀਆਂ ਚੱਲੀਆਂ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement