Ludhiana News : ਲੁਧਿਆਣਾ 'ਚ ਹਿੰਦੂ ਸੰਗਠਨਾਂ ਵਲੋਂ ਬੰਗਲਾਦੇਸ਼ ਖਿਲਾਫ਼ ਕੀਤਾ ਪ੍ਰਦਰਸ਼ਨ, ਡੀਸੀ ਦਫ਼ਤਰ ਪਹੁੰਚ ਕੇ ਸੌਂਪਿਆ ਮੰਗ ਪੱਤਰ

By : BALJINDERK

Published : Dec 14, 2024, 3:06 pm IST
Updated : Dec 14, 2024, 3:06 pm IST
SHARE ARTICLE
ਹਿੰਦੂ ਸੰਗਠਨ ਬੰਗਲਾਦੇਸ਼ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ
ਹਿੰਦੂ ਸੰਗਠਨ ਬੰਗਲਾਦੇਸ਼ ਖਿਲਾਫ਼ ਪ੍ਰਦਰਸ਼ਨ ਕਰਦੇ ਹੋਏ

Ludhiana News : ਭਾਰਤ ਸਰਕਾਰ ਤੋਂ ਬੰਗਲਾਦੇਸ਼ ’ਚ ਰਹਿ ਰਹੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੀ ਅਪੀਲ ਕੀਤੀ

Ludhiana News : ਲੁਧਿਆਣਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਬੰਗਲਾਦੇਸ਼ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਸੈਂਕੜੇ ਦੀ ਸੰਖਿਆ ’ਚ ਇਕੱਠੇ ਹੋਏ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਬੰਗਲਾਦੇਸ਼ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਸਰਕਾਰ ਤੋਂ ਬੰਗਲਾਦੇਸ਼ ਵਿਚ ਰਹਿ ਰਹੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੀ ਅਪੀਲ ਕੀਤੀ। 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਬੰਗਲਾਦੇਸ਼ ’ਚ ਰਹਿ ਰਹੇ ਹਿੰਦੂਆਂ ਦੀ ਹਾਲਾਤ ਬਹੁਤ ਹੀ ਤਰਸਯੋਗ ਹੈ ਉਹਨਾਂ ਨੇ ਕਿਹਾ ਕਿ ਉਥੇ ਹਿੰਦੂ ਆਗੂਆਂ ਦੀ ਹੱਤਿਆ ਕੀਤੀ ਜਾ ਰਹੀ ਹੈ ਅਤੇ ਮੰਦਰ ਢਾਹੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਸਭ ਉਥੇ ਦੀ ਸਰਕਾਰ ਵੱਲੋਂ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਜਾ ਰਿਹਾ। ਜਿਸ ਕਾਰਨ ਉਹ ਭਾਰਤ ਸਰਕਾਰ ਤੋਂ ਅਪੀਲ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਉਹ ਦਖ਼ਲ ਦੇਖ ਕੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

(For more news apart from Hindu organizations protested against Bangladesh in Ludhiana, demand letter was handed over DC office News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement