ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਪਰ ਘਬਰਾਉਣ ਦੀ ਲੋੜ ਨਹੀਂ : ਕੇਜਰੀਵਾਲ
Published : Jan 15, 2022, 12:14 am IST
Updated : Jan 15, 2022, 12:14 am IST
SHARE ARTICLE
image
image

ਕੋਰੋਨਾ ਦੇ ਮਾਮਲੇ ਵੱਧ ਰਹੇ ਹਨ ਪਰ ਘਬਰਾਉਣ ਦੀ ਲੋੜ ਨਹੀਂ : ਕੇਜਰੀਵਾਲ

ਨਵੀਂ ਦਿੱਲੀ, 14 ਜਨਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ’ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਮਰੀਜ਼ਾਂ ਦੇ ਹਸਪਤਾਲ ਵਿਚ ਦਾਖ਼ਲ ਹੋਣ ਦੀ ਦਰ ਅਤੇ ਮੌਤ ਦਰ ਘੱਟ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ਿੰਮੇਵਾਰ ਰਵਈਆ ਅਪਨਾਉਣ ਲਈ ਕਿਹਾ ਅਤੇ ਭਰੋਸਾ ਦਿਤਾ ਕਿ ਸਰਕਾਰ ਨੇ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲ ਵਿਚ ਪੂਰੇ ਬੈੱਡ ਹਨ। ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ ਅਤੇ ਹਸਪਤਾਲਾਂ ਵਿਚ ਬਿਸਤਰਿਆਂ ਦੀ ਕਮੀ ਨਹੀਂ ਹੈ।’’ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ, ਦਿੱਲੀ ’ਚ ਵੀਰਵਾਰ ਨੂੰ ਕੋਰੋਨਾ ਦੇ ਸਭ ਤੋਂ ਵੱਧ 28,867 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 31 ਹੋਰ ਮਰੀਜ਼ਾਂ ਦੀ ਇਸ ਨਾਲ ਮੌਤ ਹੋ ਗਈ। ਉੱਥੇ ਹੀ ਲਾਗ ਦਰ ਵੱਧ ਕੇ 29.21 ਫ਼ੀ ਸਦੀ ਹੋ ਗਈ ਸੀ। (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement