ਮੋਗਾ ਨਗਰ ਨਿਗਮ ਦੀ ਵੱਡੀ ਕਾਰਵਾਈ, ਚਾਇਨਾ ਡੋਰ ਸਮੇਤ ਦੁਕਾਨਦਾਰ ਕਾਬੂ
Published : Jan 15, 2023, 4:48 pm IST
Updated : Jan 15, 2023, 4:48 pm IST
SHARE ARTICLE
Big operation of Moga Municipal Corporation, Shopkeepers arrested including China Door
Big operation of Moga Municipal Corporation, Shopkeepers arrested including China Door

ਪੁਲਿਸ ਨੇ ਦੁਕਾਨਦਾਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।

 

ਮੋਗਾ- ਵੱਡੇ ਪੱਧਰ 'ਤੇ ਮਨੁੱਖੀ ਜਾਨਾਂ ਦਾ ਨੁਕਸਾਨ ਕਰਨ ਵਾਲੀ ਚਾਇਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।  ਇਸਦੇ ਖਿਲਾਫ ਨਗਰ ਨਿਗਮ ਮੋਗਾ ਦੀ ਟੀਮ ਨੇ ਨਿਗਮ ਕਮਿਸ਼ਨਰ ਮੈਡਮ ਅਨੀਤਾ ਦਰਸ਼ੀ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਦੁਕਾਨਾਂ ਤੋਂ 9 ਗੱਟੂ ਚਾਇਨਾ ਡੋਰ ਬਰਾਮਦ ਕੀਤੀ ਹੈ। 
ਟੀਮ ਵਿੱਚ ਨਿਗਮ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।

ਤੁਹਾਨੂੰ ਦੱਸ ਦੇਈਏ ਕਿ ਨਗਰ ਨਿਗਮ ਮੋਗਾ ਵੱਲੋਂ ਸਪੈਸ਼ਲ ਇੰਨਫੋਰਸਮੈਂਟ ਟੀਮ ਬਣਾਈ ਗਈ ਹੈ ।ਜਿਸ ਤਹਿਤ ਕਾਰਵਾਈ ਲਈ ਅੱਜ FST ਅਤੇ ET ਟੀਮ ਨੂੰ ਖੁਫ਼ੀਆ ਸੋਰਸਾਂ ਤੋਂ ਪਤਾ ਲੱਗਾ ਹੈ ਕਿ ਲਖਵਿੰਦਰ ਸਿੰਘ ਉਰਫ਼ ਲੱਖੀ ਵਾਸੀ ਵਾਰਡ ਨੰਬਰ 27, ਗਲੀ ਨੰਬਰ 17 ਪ੍ਰੀਤ ਨਗਰ ਮੋਗਾ ਜਿਸ ਦੀ ਕਰਿਆਨੇ ਦੀ ਦੁਕਾਨ ਪ੍ਰੀਤ ਨਗਰ ਸੁਸਾਇਟੀ ਦਫ਼ਤਰ ਦੇ ਸਾਹਮਣੇ ਹੈ । ਜੋ ਚਾਇਨਾ ਡੋਰ ਵੇਚਦਾ ਸੀ, ਅੱਜ ਵੀ ਇਸ ਦੀ ਦੁਕਾਨ ਜਾਂ ਘਰੋਂ ਚਾਇਨਾ ਡੋਰ ਮਿਲ ਸਕਦੀ ਹੈ । ਰੇਡ ਕੀਤੀ ਤਾ ਵੱਖ-ਵੱਖ ਦੁਕਾਨਾਂ ਤੋਂ 9 ਗੱਟੂ ਚਾਇਨਾ ਡੋਰ ਬਰਾਮਦ ਕੀਤੀ ਗਈ। ਪੁਲਿਸ ਨੇ ਦੁਕਾਨਦਾਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement