Punjab News: ਮੰਤਰੀ ਮੀਤ ਹੇਅਰ ਨੂੰ ਰਾਹਤ, ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ 
Published : Jan 15, 2024, 2:19 pm IST
Updated : Jan 15, 2024, 2:20 pm IST
SHARE ARTICLE
Meet Hayer
Meet Hayer

ਮੀਤ ਹੇਅਰ ਖਿਲਾਫ਼ 24 ਅਕਤੂਬਰ 2020 ਨੂੰ ਆਈਪੀਸੀ ਦੀ ਧਾਰਾ 188 ਦੇ ਤਹਿਤ ਚੰਡੀਗੜ੍ਹ 'ਚ ਇਕ ਐਫਆਈਆਰ ਦਰਜ ਕੀਤੀ ਗਈ ਸੀ

Punjab News:  ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ।

 

ਮੀਤ ਹੇਅਰ ਖਿਲਾਫ਼ 24 ਅਕਤੂਬਰ 2020 ਨੂੰ ਆਈਪੀਸੀ ਦੀ ਧਾਰਾ 188 ਦੇ ਤਹਿਤ ਚੰਡੀਗੜ੍ਹ 'ਚ ਇਕ ਐਫਆਈਆਰ ਦਰਜ ਕੀਤੀ ਗਈ ਸੀ, ਜਦੋਂ ਉਹ ਅਪਣੇ ਸਮਰਥਕਾਂ ਨਾਲ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਅੱਗੇ ਧਰਨਾ ਦੇਣ ਗਏ ਸਨ। 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement