Punjab School Time Change News: ਸੰਘਣੀ ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆ ਸਾਰੇ ਸਕੂਲਾਂ ਦਾ ਸਮਾਂ
Published : Jan 15, 2026, 2:00 pm IST
Updated : Jan 15, 2026, 3:00 pm IST
SHARE ARTICLE
Punjab School Time Change News
Punjab School Time Change News

Punjab School Time Change News: ਹੁਣ ਸਵੇਰੇ 10 ਵਜੇ ਲੱਗਣਗੇ ਪੰਜਾਬ ਦੇ ਸਾਰੇ ਸਕੂਲ

Punjab School Time Change News: ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

photo
photo

 

ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ, ਸੂਬੇ  ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸਕੂਲ ਸਵੇਰੇ 10 ਵਜੇ ਲੱਗਣਗੇ।

ਇਹ ਨਵਾਂ ਸਮਾਂ 16 ਤੋਂ 21 ਜਨਵਰੀ ਤਕ ਲਾਗੂ ਰਹੇਗਾ। ਹੁਕਮਾਂ ਅਨੁਸਾਰ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement