ਜੈਂਤੀਪੁਰ ਪਠਾਨਕੋਟ ਹਾਈਵੇ 'ਤੇ ਭਿਆਨਕ ਹਾਦਸਾ
Published : Jan 15, 2026, 10:57 pm IST
Updated : Jan 15, 2026, 10:57 pm IST
SHARE ARTICLE
Terrible accident on Jaintipur Pathankot highway
Terrible accident on Jaintipur Pathankot highway

ਬੱਸ ਅਤੇ ਟਰੈਕਟਰ ਟਰਾਲੀ 'ਚ ਟੱਕਰ

ਅੰਮ੍ਰਿਤਸਰ: ਪਠਾਨਕੋਟ ਹਾਈਵੇ ’ਤੇ ਭਿਆਨਕ ਹਾਦਸਾ ਵਾਪਰ ਗਿਆ। ਜੈਂਤੀਪੁਰ ਦੇ ਨਜ਼ਦੀਕ ਪਿੰਡ ਪਾਖਰਪੁਰ ਦੇ ਪੁਲ ਦੇ ਉੱਪਰ ਟਰੈਕਟਰ ਟਰਾਲੀ ਅਤੇ ਬੱਸ ਦਾ ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ’ਚ ਟਰੈਕਟਰ ਚਾਲਕ ਦੇ ਨਾਲ ਬੈਠੇ ਇੱਕ ਵਿਅਕਤੀ ਦੀ ਲੱਤ ’ਤੇ ਸੱਟ ਲੱਗ ਗਈ। ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕੁੱਝ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਉਹਨਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਟਰੈਕਟਰ ਟਰਾਲੀ ਦਾ ਕੁਝ ਨੁਕਸਾਨ ਹੋਇਆ ਹੈ। ਬਸ ਤੇਜ਼ ਆਉਣ ਕਰ ਕੇ ਆਊਟ ਆਫ ਕੰਟਰੋਲ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement