ਅੰਮ੍ਰਿਤਸਰ 'ਚ ਮਿਲੇ ਹੈਂਡ ਗ੍ਰਨੇਡ ਤੇ ਕਾਰਤੂਸ, BSF ਨੇ ਚਲਾਇਆ ਸਰਚ ਆਪਰੇਸ਼ਨ

By : GAGANDEEP

Published : Feb 15, 2023, 12:41 pm IST
Updated : Feb 15, 2023, 3:24 pm IST
SHARE ARTICLE
photo
photo

ਹੈਂਡ ਗ੍ਰੇਨੇਡ ਮਿਲਣ ਤੋਂ ਬਾਅਦ ਇਲਾਕੇ 'ਚ ਮਚੀ ਹਫੜਾ-ਦਫੜੀ

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਭਿੰਡੀ ਸੈਦਾ ਦੇ ਅਧੀਨ ਬੀ.ਐਸ.ਐਫ ਦੀ 183 ਬਟਾਲੀਅਨ ਦੀ ਬੀਓਪੀ ਬੁਰਜ ਨੇੜੇ ਇੱਕ ਹੈਂਡ ਗ੍ਰਨੇਡ ਅਤੇ 9 ਐਮਐਮ ਦੇ 15 ਕਾਰਤੂਸ ਮਿਲੇ ਹਨ। ਹੈਂਡ ਗ੍ਰੇਨੇਡ ਮਿਲਣ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਮਾਮਲੇ ਦੀ ਸੂਚਨਾ ਦਿੱਤੀ।


ਇਹ ਵੀ ਪੜ੍ਹੋ : ਭਾਰਤ ਨੂੰ ਹਿੰਦੂ ਰਾਸ਼ਟਰ ਐਲਾਨਿਆ ਜਾਵੇ- ਭਜਨ ਗਾਇਕ ਅਨੂਪ ਜਲੋਟਾ 

ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਤਲਾਸ਼ੀ ਸ਼ੁਰੂ ਕੀਤੀ। ਪਾਕਿਸਤਾਨੀ ਆਏ ਦਿਨ ਸਰਹੱਦ ਪਾਰ ਤੋਂ ਹੈਰੋਇਨ ਹਥਿਆਰਾਂ ਦੀ ਤਸਕਰੀ ਕਰਦੇ ਰਹਿੰਦੇ ਹਨ, ਜਿਸ ਕਾਰਨ ਅਧਿਕਾਰੀ ਇਸ ਮਾਮਲੇ ਵਿੱਚ ਕਈ ਤੱਥਾਂ ਦੀ ਜਾਂਚ ਕਰ ਰਹੇ ਹਨ।
 

ਇਹ ਵੀ ਪੜ੍ਹੋ : ਤੁਰਕੀ 'ਚ ਡਿਊਟੀ 'ਤੇ ਤਾਇਨਾਤ ਪਿਤਾ ਦੇ ਘਰ ਆਇਆ ਛੋਟਾ ਮਹਿਮਾਨ 

ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਤਲਾਸ਼ੀ ਅਭਿਆਨ ਚਲਾਇਆ। ਪਾਕਿਸਤਾਨੀ ਸਰਹੱਦ ਪਾਰ ਤੋਂ ਹੈਰੋਇਨ ਜਾਂ ਹਥਿਆਰਾਂ ਦੀ ਤਸਕਰੀ ਕਰਦੇ ਰਹਿੰਦੇ ਹਨ, ਜਿਸ ਕਾਰਨ ਅਧਿਕਾਰੀ ਇਸ ਮਾਮਲੇ ਵਿੱਚ ਕਈ ਤੱਥਾਂ ਦੀ ਜਾਂਚ ਕਰ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement