ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣ ਲੋਕ ਸਭਾ ਚੋਣਾਂ
Published : Mar 15, 2019, 6:14 pm IST
Updated : Mar 15, 2019, 6:14 pm IST
SHARE ARTICLE
demand of voting through ballot paper
demand of voting through ballot paper

ਈਵੀਐਮ ਦੀ ਭਰੋਸੇਯੋਗਤਾ 'ਤੇ ਕਈ ਵਾਰ ਸਵਾਲ ਉਠ ਚੁੱਕੇ ਹਨ। ਇੱਥੋਂ ਤਕ ਕਿ ਵਿਸ਼ਵ ਦੇ ਕਈ ਦੇਸ਼ ਈਵੀਐਮ ਨੂੰ ਨਾਕਾਰ ਚੁੱਕੇ ਹਨ।

ਅੰਮ੍ਰਿਤਸਰ (ਚਰਨਜੀਤ ਅਰੋੜਾ) : ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੀ ਇਕ ਵਾਰ ਫਿਰ ਤੋਂ ਈਵੀਐਮ 'ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ ਵਿਚ ਫੂਲੇ ਅੰਬੇਦਕਰ ਜੁਅਇੰਟ ਐਕਸ਼ਨ ਕਮੇਟੀ ਦੇ ਕਾਰਕੁੰਨ ਇਸ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ  ਬੈਠੇ ਹਨ ਕਿ ਲੋਕ ਸਭਾ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

Ravinder HansRavinder Hans

ਇਸ ਮੌਕੇ ਬੋਲਦਿਆਂ ਫੂਲੇ ਅੰਬੇਦਕਰ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਰਵਿੰਦਰ ਹੰਸ ਨੇ ਆਖਿਆ ਕਿ ਈਵੀਐਮ ਦੀ ਭਰੋਸੇਯੋਗਤਾ 'ਤੇ ਕਈ ਵਾਰ ਸਵਾਲ ਉਠ ਚੁੱਕੇ ਹਨ। ਇੱਥੋਂ ਤਕ ਕਿ ਵਿਸ਼ਵ ਦੇ ਕਈ ਦੇਸ਼ ਈਵੀਐਮ ਨੂੰ ਨਾਕਾਰ ਚੁੱਕੇ ਹਨ। ਭਾਰਤ ਵਿਚ ਵੀ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਦਸ ਦਈਏ ਕਿ ਪਿਛਲੇ ਸਮੇਂ ਦੌਰਾਨ ਵੀ ਈਵੀਐਮ ਨੂੰ ਲੈ ਕੇ ਭਾਰਤ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਚੁੱਕੇ ਹਨ। ਇੱਥੋਂ ਤਕ ਕਿ ਸਈਅਦ ਸੁਜ਼ਾ ਨਾਂਅ ਦੇ ਇਕ ਹੈਕਰ ਨੇ ਆਨਲਾਈਨ ਈਵੀਐਮ ਹੈਕ ਕਰਨ ਦਾ ਦਾਅਵਾ ਵੀ ਕੀਤਾ ਸੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement