ਅੰਮ੍ਰਿਤਸਰ ਪੁਲਿਸ ਵਲੋਂ ਇਕ ਕਿਲੋਂ ਹੈਰੋਇਨ ਸਣੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ 
Published : Mar 15, 2021, 7:08 pm IST
Updated : Mar 15, 2021, 7:08 pm IST
SHARE ARTICLE
Heroin
Heroin

ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿਚ 5 ਕਰੋੜ 2 ਲਖ 50 ਹਜਾਰ ਰੁਪਏ... 

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਵਲੋਂ ਇਕ ਕਿਲੋ ਦੇ ਕਰੀਬ ਹੈਰੋਇਨ ਦੇ ਨਾਲ ਵਿਅਕਤੀ ਨੂੰ ਗਿਰਫਤਾਰ ਕੀਤਾ ਗਿਆ ਹੈ। ਜਿਸਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿਚ ਪੰਜ ਕਰੋੜ ਇੱਕ ਲੱਖ ਪੰਜਾਹ ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਆਰੋਪੀ ਉਤੇ ਪਹਿਲਾ ਤੋਂ ਹੀ 12 ਮਾਮਲੇ ਦਰਜ ਹਨ ਅਤੇ ਉਹ ਜਮਾਨਤ ਤੇ ਬਾਹਰ ਆਇਆ ਸੀ।

HeroinHeroin

ਪੁਲਿਸ ਦੇ ਮੁਤਾਬਿਕ  ਕੁਰੂਕਸ਼ੇਤਰ ਵਿਚ ਵੀ ਇਸ ਉਪਰ ਮਾਮਲਾ ਦਰਜ ਹੈ। ਅਤੇ ਜਿਸ ਨੋਜਵਾਨ ਵਲੋਂ ਇਸਦੀ ਜਮਾਨਤ ਦਿਤੀ ਗਈ ਹੈ ਉਸਨੂੰ ਵੀ ਜਲਦ ਗਿਰਫਤਾਰ ਕੀਤਾ ਜਾਵੇਗਾ।

 CIA Tarn Taran seized 80 grams of heroin heroin

ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਜੁਗਰਾਜ ਸਿੰਘ ਦਾ ਕਹਿਣਾ ਹੈ ਕਿ ਇਹ ਆਦਮੀ ਕਿਥੋਂ ਹੈਰੋਇਨ ਲੈਂਦਾ ਸੀ ਅਤੇ ਕਿਥੇ ਵੇਚਦਾ ਸੀ ਇਸ ਸੰਬਧੀ ਪੁਛਤਾਛ ਕੀਤੀ ਜਾ ਰਹੀ ਹੈ। ਅਤੇ ਇਸ ਆਰੋਪੀ ਦੀ ਪਹਿਚਾਣ ਰਮਨਦੀਪ ਦੇ ਰੂਪ ਵਿੱਚ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement