ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ
Published : Mar 15, 2021, 9:09 am IST
Updated : Mar 15, 2021, 9:55 am IST
SHARE ARTICLE
Dyal Singh Kolianwali
Dyal Singh Kolianwali

ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਦਿਆਲ ਸਿੰਘ ਕੋਲਿਆਂਵਾਲੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਕਾਲੀ ਆਗੂ ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ।

Dyal Singh Kolianwali Dyal Singh Kolianwali

ਉਹਨਾਂ ਨੇ ਅੱਜ ਸਵੇਰੇ 7 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚ ਆਖਰੀ ਸਾਹ ਲਏ। ਦੱਸ ਦਈਏ ਕਿ ਦਿਆਲ ਸਿੰਘ ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ ਸਨ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement