ਫਿਰੋਜ਼ਪੁਰ ’ਚ ਕਿਸਾਨਾਂ ਦੀ ਮਹਾਰੈਲੀ ਸ਼ੁਰੂ
Published : Mar 15, 2021, 1:15 pm IST
Updated : Mar 15, 2021, 1:15 pm IST
SHARE ARTICLE
Farmers' Maharali begins in Ferozepur
Farmers' Maharali begins in Ferozepur

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਮਹਾਰੈਲੀ ਨੂੰ ਲੈ ਕੇ ਕੀਤੇ ਗਏ ਵਿਸ਼ੇਸ਼ ਪ੍ਰਬੰਧ

ਫਿਰੋਜ਼ਪੁਰ- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨ ਮਹਾਰੈਲੀ ਸ਼ੁਰੂ ਹੋ ਗਈ ਹੈ।

PHOTOFarmers' Maharali begins in Ferozepur

ਇਸ ਰੈਲੀ ਵਿਚ ਪੰਜਾਬੀ ਗਾਇਕ , ਸਮਾਜਸੇਵੀ ਅਤੇ ਕਿਸਾਨੀ ਸੰਘਰਸ਼ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋ ਰਹੇ ਹਨ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਹਾਰੈਲੀ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement