ਭਾਰਤ ਵਲੋਂ ਅਫ਼ਗ਼ਾਨਿਸਤਾਨ ਨੂੰ ਭੇਜੀ ਗਈ ਕਣਕ ਦੀ ਚੌਥੀ ਖੇਪ, ਅਟਾਰੀ-ਵਾਹਗਾ ਸਰਹੱਦ ਦੇ ਰਸਤੇ ਤੋਂ ਹੋਈ ਰਵਾਨਾ
Published : Mar 15, 2022, 6:00 pm IST
Updated : Mar 15, 2022, 6:00 pm IST
SHARE ARTICLE
Fourth consignment of wheat sent by India to Afghanistan leaves via Attari-Wagah border
Fourth consignment of wheat sent by India to Afghanistan leaves via Attari-Wagah border

 60 ਟਰੱਕਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਟਾਰੀ ਸਰਹੱਦ ਤਕ ਪਹੁੰਚਾਇਆ ਗਿਆ

ਅਟਾਰੀ : ਭਾਰਤ ਸਰਕਾਰ ਵਲੋਂ ਅਫ਼ਗ਼ਾਨਿਸਤਾਨ ਨੂੰ ਮਦਦ ਵਜੋਂ ਕਣਕ ਦੀ ਚੌਥੀ ਖੇਪ ਭੇਜ ਦਿੱਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਗੁਦਾਮਾਂ 'ਚੋਂ ਕਣਕ ਨੂੰ ਟਰੱਕਾਂ 'ਚ ਭਰ ਕੇ ਇਕ ਸਥਾਨ 'ਤੇ ਇਕੱਠਾ ਕੀਤਾ ਗਿਆ ਅਤੇ ਇਸ ਤੋਂ ਬਾਅਦ 60 ਟਰੱਕਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਟਾਰੀ ਸਰਹੱਦ ਤਕ ਪਹੁੰਚਾਇਆ ਗਿਆ।

Fourth consignment of wheat sent by India to Afghanistan leaves via Attari-Wagah borderFourth consignment of wheat sent by India to Afghanistan leaves via Attari-Wagah border

ਦੱਸ ਦੇਈਏ ਕਿ ਇਸ ਵਾਰ 2 ਹਜ਼ਾਰ ਮੀਟ੍ਰਿਕ ਟਨ ਕਣਕ ਅਫ਼ਗ਼ਾਨਿਸਤਾਨ ਨੂੰ ਭੇਜੀ ਗਈ ਹੈ।  ਇੰਟੇਗ੍ਰੇਟਿਡ ਚੈੱਕ ਪੋਸਟ ਵਿਖੇ ਭਾਰਤੀ ਟਰੱਕਾਂ 'ਚੋਂ ਕਣਕ ਨੂੰ ਅਫ਼ਗ਼ਾਨਿਸਤਾਨ ਦੇ ਟਰੱਕਾਂ 'ਚ ਲੱਦ ਕੇ ਪਾਕਿਸਤਾਨ ਰਸਤੇ ਮੰਜ਼ਿਲ ਵੱਲ ਰਵਾਨਾ ਕਰ ਦਿੱਤਾ ਗਿਆ ਹੈ।

Fourth consignment of wheat sent by India to Afghanistan leaves via Attari-Wagah borderFourth consignment of wheat sent by India to Afghanistan leaves via Attari-Wagah border

ਦੱਸਣਯੋਗ ਹੈ ਕਿ ਚੌਥੀ ਖੇਪ ਭੇਜੀ ਗਈ ਹੈ ਅਤੇ ਇਸ ਤੋਂ ਪਹਿਲਾਂ ਤਿੰਨ ਵਾਰ ਅਫ਼ਗ਼ਾਨਿਸਤਾਨ ਨੂੰ ਕਣਕ ਭੇਜੀ ਜਾ ਚੁੱਕੀ ਹੈ। ਭਾਰਤ ਸਰਕਾਰ ਵਲੋਂ ਅਫ਼ਗ਼ਾਨਿਸਤਾਨ ਨੂੰ 50 ਹਜ਼ਾਰ ਮੀਟ੍ਰਿਕ ਟਨ ਕਣਕ ਭੇਜਣ ਦਾ ਟੀਚਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement