Punjab News : ਅੰਮ੍ਰਿਤਸਰ 'ਚ ਹੋਏ ਧਮਾਕੇ ਤੋਂ ਬਾਅਦ CM ਮਾਨ ਦਾ ਬਿਆਨ

By : BALJINDERK

Published : Mar 15, 2025, 3:13 pm IST
Updated : Mar 15, 2025, 3:13 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Punjab News : ਕਿਹਾ-ਸਾਨੂੰ BSF ਨੇ ਰਿਪੋਰਟ ਦਿੱਤੀ ਕਿ ਡ੍ਰੋਨ ਰਾਹੀਂ ਤਸਕਰੀ 70% ਘਟੀ ਹੈ

Punjab News in Punjabi : ਅੰਮ੍ਰਿਤਸਰ 'ਚ ਹੋਏ ਧਮਾਕੇ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ਼ੇਰਆਮ ਸਰਹੱਦੋਂ ਪਾਰ ਡਰੋਨ ਵਲੋਂ ਆਉਂਦੇ ਹਨ, ਪਰ ਪੰਜਾਬ ਵਿਚ ਜਦੋਂ ਤੋਂ 'ਯੁੱਧ ਨਸ਼ਿਆ ਵਿਰੁੱਧ' ਕਾਰਵਾਈ ਸ਼ੁਰੂ ਹੋਈ ਉਦੋਂ ਤੋਂ ਡਰੋਨ ਦੀ ਸਪਲਾਈ ਘੱਟ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਾਨੂੰ BSF ਨੇ ਰਿਪੋਰਟ ਦਿੱਤੀ ਕਿ ਡ੍ਰੋਨ ਰਾਹੀਂ ਤਸਕਰੀ 70%  ਘਟੀ ਹੈ।  ਕਿਉਂਕਿ ਹੁਣ ਡਰੋਨ ਰਸੀਵ ਕਰਨ ਵਾਲੇ ਨਹੀਂ ਰਹੇ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਰ ਅਕਸਰ ਪੰਗੇ ਲੈਂਦਾ ਰਹਿੰਦਾ ਹੈ। ਸਰਹੱਦੋਂ ਪਾਰ ਡਰੋਨ ਆਉਂਦੇ ਰਹਿੰਦੇ ਹਨ।  ਅਸੀਂ ਪੰਜਾਬ ਦੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਾਂ ਕਿ ਭਾਈਚਾਰਕ ਸਾਂਝ ਬਣਾਈ ਰੱਖਾਂਗੇ। 

(For more news apart from CM Mann's statement after the blast in Amritsar News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement