Mohali News : ਮੁਹਾਲੀ ਪੁਲਿਸ ਨੇ ਵਿਗਿਆਨੀ ਦੇ ਕਤਲ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਕਾਬੂ

By : BALJINDERK

Published : Mar 15, 2025, 8:10 pm IST
Updated : Mar 15, 2025, 8:12 pm IST
SHARE ARTICLE
ਮੁਹਾਲੀ ਪੁਲਿਸ ਨੇ ਵਿਗਿਆਨੀ ਦੇ ਕਤਲ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਕਾਬੂ
ਮੁਹਾਲੀ ਪੁਲਿਸ ਨੇ ਵਿਗਿਆਨੀ ਦੇ ਕਤਲ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਕਾਬੂ

Mohali News : ਭਲਕੇ ਕੋਰਟ 'ਚ ਪੇਸ਼ ਕਰ ਕੇ ਲਿਆ ਜਾਵੇਗਾ ਰਿਮਾਂਡ, ਮੁਹਾਲੀ ਦੇ ਸੈਕਟਰ-66 'ਚ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ

Mohali News in Punjabi : ਮੁਹਾਲੀ ਪੁਲਿਸ ਨੇ ਵਿਗਿਆਨੀ ਅਭਿਸ਼ੇਕ ਦੇ ਕਤਲ ਮਾਮਲੇ 'ਚ ਮੁਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਪੁਲਿਸ ਨੇ ਪ੍ਰੈਸ ਕਾਨਫ਼ਰੰਸ ਕਰਕੇ ਵੱਡੇ ਖ਼ੁਲਾਸੇ ਵੀ ਕੀਤੇ ਹਨ। ਇਸ ਸਬੰਧੀ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ ਮੁਲਜ਼ਮ ਨੂੰ ਕੋਰਟ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰ ਉਸ ਤੋਂ ਪੁਛ ਗਿੱਛ ਕੀਤੀ ਜਾਵੇਗੀ। ਮੁਲਜ਼ਮ ਦੀ ਪਛਾਣ ਮਨਿੰਦਰ ਪਾਲ ਵਜੋਂ ਹੋਈ ਹੈ। 

1

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ  ਮੁਹਾਲੀ ਦੇ ਸੈਕਟਰ-66 'ਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ।  ਜਿਸ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸੀ। ਜਿਸ ਵਿਚ ਘਟਨਾ ਕੈਦ ਹੋ ਗਈ ਸੀ।

(For more news apart from Mohali police arrest one person in scientist murder case News in Punjabi, stay tuned to Rozana Spokesman)

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement