ਨੌਜਵਾਨ ਦਾ ਗੋਲੀ ਮਾਰ ਕੇ ਕਤਲ
Published : Apr 15, 2020, 9:27 am IST
Updated : Apr 15, 2020, 9:27 am IST
SHARE ARTICLE
File photo
File photo

ਖੇਤਰ ਦੇ ਪਿੰਡ ਗਦਰਾਣਾ ਵਿਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪਾਲ ਸਿੰਘ ਨਿਵਾਸੀ ਪਿੰਡ

ਕਾਲਾਂਵਾਲੀ, 14 ਅਪ੍ਰੈਲ (ਗੁਰਮੀਤ ਸਿੰਘ ਖਾਲਸਾ): ਖੇਤਰ ਦੇ ਪਿੰਡ ਗਦਰਾਣਾ ਵਿਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ  ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪਾਲ ਸਿੰਘ ਨਿਵਾਸੀ ਪਿੰਡ ਗਦਰਾਣਾ ਦੇ ਰੂਪ ਵਿਚ ਹੋਈ ਹੈ। ਜਾਣਕਾਰੀ ਅਨੁਸਾਰ ਟਰੈਕਟਰ ਉਤੇ ਸਵਾਰ ਹੋ ਕੇ ਖੇਤ ਤੋਂ ਘਰ ਜਾ ਰਹੇ ਕਿਸਾਨ ਗੁਰਪਾਲ ਸਿੰਘ ਨਿਵਾਸੀ ਪਿੰਡ ਗਦਰਾਣਾ ਵਲੋਂ ਰਸਤੇ ਵਿਚ ਰੁਕ ਕੇ ਕਿਸੇ ਦੁਕਾਨ ਤੋਂ ਸਾਮਾਨ ਲੈਣ ਜਾਂਦੇ ਸਮੇਂ ਗੋਲੀ ਮਾਰ ਦਿਤੀ ਗਈ।

File photoFile photo

ਗੋਲੀ ਲੱਗਣ ਤੋਂ ਬਾਅਦ ਗੁਰਪਾਲ ਸਿੰਘ  ਨੂੰ ਸਿਰਸਾ ਦੇ ਨਿੱਜੀ ਹਸਪਤਾਲ ਵਿਚ ਲੈ ਜਾਇਆ ਗਿਆ। ਜਿੱਥੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿਤਾ। ਕਾਲਾਂਵਾਲੀ ਪੁਲਿਸ ਨੇ ਘਟਨਾਕਰਮ ਦਾ ਜਾਇਜ਼ਾ ਲੈ ਕੇ ਆਰੋਪੀਆਂ ਸੰਦੀਪ, ਲਖਬੀਰ ਅਤੇ ਗਗਨਦੀਪ ਨਿਵਾਸੀ ਪਿੰਡ ਗਦਰਾਣਾ ਸਹਿਤ ਕਈ ਹੋਰ ਲੋਕਾਂ ਦੇ ਵਿਰੁਧ ਕਤਲ ਦਾ ਮਾਮਲਾ ਦਰਜ ਕਰ ਕੇ ਆਰੋਪੀਆਂ ਦੀ ਤਲਾਸ਼ ਸ਼ੁਰੂ ਕਰ ਦਿਤੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement