ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਆੜ੍ਹਤੀਆਂ ਦੀ ਮੀਟਿੰਗ
Published : Apr 15, 2020, 11:09 am IST
Updated : Apr 15, 2020, 11:09 am IST
SHARE ARTICLE
File photo
File photo

15 ਅਪ੍ਰੈਲ ਤੋਂ ਪੂਰੇ ਪੰਜਾਬ ਅੰਦਰ ਕਣਕ ਦੀ ਸ਼ੁਰੂ ਹੋ ਰਹੀ ਖਰੀਦ ਸਬੰਧੀ ਅੱਜ ਮਾਲੇਰਕੋਟਲਾ ਦਾਣਾ ਮੰਡੀ ਅੰਦਰ ਖਰੀਦ ਪ੍ਰਬੰਧਾਂ ਨੂੰ ਲੈਕੇ ਮਾਰਕੀਟ ਦਫਤਰ ਵਿਖੇ

ਮਾਲੇਰਕੋਟਲਾ, 14 ਅਪ੍ਰੈਲ (ਡਾ. ਮੁਹੰਮਦ ਸ਼ਹਿਬਾਜ਼):15 ਅਪ੍ਰੈਲ ਤੋਂ ਪੂਰੇ ਪੰਜਾਬ ਅੰਦਰ ਕਣਕ ਦੀ ਸ਼ੁਰੂ ਹੋ ਰਹੀ ਖਰੀਦ ਸਬੰਧੀ ਅੱਜ ਮਾਲੇਰਕੋਟਲਾ ਦਾਣਾ ਮੰਡੀ ਅੰਦਰ ਖਰੀਦ ਪ੍ਰਬੰਧਾਂ ਨੂੰ ਲੈਕੇ ਮਾਰਕੀਟ ਦਫਤਰ ਵਿਖੇ ਚੇਅਰਮੈਨ ਮੁਹੰਮਦ ਇਕਬਾਲ ਲਾਲਾ ਨੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਿੰਦਰ ਕੁਮਾਰ ਵਾਲੀਆ.ਮੰਡੀ ਸੁਪਰਵਾਇਜ਼ਰ ਮੁਹੰਮਦ ਦਿਲਸ਼ਾਦ ਅਖਤਰ, ਆੜ੍ਹਤੀਆ ਅਸੋਸੀਏਸ਼ਨ ਦੇ ਪ੍ਰਧਾਨ ਮੁਹੰਮਦ ਸਾਜਿਦ ਗੋਰਾ,ਨਾਲ ਮੀਟਿੰਗ ਕਰਕੇ ਮੰਡੀ ਅੰਦਰ ਖਰੀਦ ਪ੍ਰਬੰਧਾਂ ਨੁੰ ਲੇਕੈ ਮਿਟੰਗ ਕੀਤੀ

File photoFile photo

ਤੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆਂ ਤੇ ਇਹ ਯਕੀਨੀ ਬਣਾਇਆ ਕਿ ਪੂਰੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਚੇਅਰਮੈਨ ਮਹੁੰਮਦ ਇਕਬਾਲ ਲਾਲਾ ਨੇ ਦੱਸਿਆਂ ਕਿ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਹਾੜੀ ਦੇ ਸੀਜ਼ਨ ਦੌਰਾਨ ਮੰਡੀ ਵਿੱਚ ਫਸਲ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਂਣ ਦਿਤੀ ਜਾਵੇਗੀ, ਉਹਨਾਂ ਨੂੰ ਆੜ੍ਹਤੀਆਂ ਵੱਲੋਂ ਪਾਸ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਨਾਲ ਖੇਤਾਂ ਅੰਦਰ ਕੰਬਾਇਨ ਚਲਾਉਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਤੈਅ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement