ਦਿੱਲੀ ਧਰਨੇ ਤੋਂ ਪਰਤੇ ਕਿਸਾਨ ਦੀ ਸਿਹਤ ਵਿਗੜਨ ਕਰ ਕੇ ਹੋਈ ਮੌਤ 
Published : Apr 15, 2021, 5:08 pm IST
Updated : Apr 15, 2021, 5:08 pm IST
SHARE ARTICLE
File Photo
File Photo

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਨੇ ਸਰਕਾਰ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਗਰੀਬ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।

ਭਾਦਸੋਂ : ਦਿੱਲੀ ਧਰਨੇ ਤੋਂ ਪਰਤੇ ਥਾਣਾ ਭਾਦਸੋਂ ਦੇ ਪਿੰਡ ਚਾਸਵਾਲ ਦੇ 65 ਸਾਲਾ ਬਜ਼ੁਰਗ ਗਰੀਬ ਕਿਸਾਨ ਦੀ ਤਬੀਅਤ ਵਿਗੜਨ ਨਾਲ ਮੌਤ ਹੋ ਜਾਣ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਉਮਰ ਕਰੀਬ 65 ਸਾਲ ਦੀ ਬੀਤੀ ਰਾਤ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਮ੍ਰਿਤਕ ਮਹਿੰਦਰ ਸਿੰਘ ਜਿਸ ਕੋਲ ਸਿਰਫ਼ 4 ਕੁ ਬਿੱਘੇ  ਜ਼ਮੀਨ ਸੀ, ਜਿਸ ਦੇ ਦੋ ਬੇਟੇ ਅਤੇ ਇੱਕ ਬੇਟੀ ਹੈ ਜੋ ਵਿਆਹੇ ਹੋਏ ਹਨ। ਕੁਝ ਦਿਨ ਪਹਿਲਾਂ ਹੀ ਮਹਿੰਦਰ ਸਿੰਘ ਦਿੱਲੀ ਧਰਨੇ ਤੋਂ ਵਾਪਸ ਪਰਤਿਆ ਸੀ।

Farmer protestFarmer protest

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਨੇ ਸਰਕਾਰ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਗਰੀਬ ਕਿਸਾਨ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਮ੍ਰਿਤਕ ਕਿਸਾਨ ਮਹਿੰਦਰ ਸਿੰਘ ਅੰਤਿਮ ਸੰਸਕਾਰ ਪੂਰੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ 4 ਮਹੀਨੇ ਤੋਂ ਦਿੱਲੀ ਦੀਆਂ ਹੱਦਾਂ 'ਤੇ ਧਰਨਾ ਦੇ ਰਹੇ ਹਨ ਜਿਸ ਵਿਚ ਕਈ ਕਿਸਾਨਾਂ ਦੀਆਂ ਜਾਨਾਂ ਗਈਆਂ ਹਨ। ਜਿੱਥੇ ਇਕ ਪਾਸੇ ਕਿਸਾਨ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬਜ਼ਿੱਦ ਹਨ

farmer protest Farmer protest

ਉੱਥੇ ਹੀ ਕੇਂਦਰ ਸਰਕਾਰ ਵੀ ਆਪਣੀ ਤਜਵੀਜ਼ ’ਤੇ ਅੜੀ ਹੋਈ ਹੈ। ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਅੜ੍ਹੇ ਹੋਏ ਹਨ ਅਤੇ ਕੇਂਦਰ ਸਰਕਾਰ ਡੇਢ ਸਾਲ ਲਈ ਕਾਨੂੰਨ ’ਤੇ ਰੋਕ ਲਾਉਣ ਦੀ ਤਜਵੀਜ਼ ’ਤੇ ਵਿਚਾਰ ਕਰਨ ਲਈ ਆਖ ਰਹੀ ਹੈ। ਫਿਲਹਾਲ 12 ਜਨਵਰੀ ਤੋਂ ਬਾਅਦ ਦੋਹਾਂ ਧਿਰਾਂ ਵਿਚਕਾਰ ਕੋਈ ਵੀ ਗੱਲਬਾਤ ਨਹੀਂ ਹੋ ਸਕੀ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement