Lok Sabha Elections 2024: 2 ਪੰਜਾਬੀ ਕਲਾਕਾਰ BJP ਦੇ ਹੱਕ 'ਚ ਕਰਨਗੇ ਪ੍ਰਚਾਰ, ਅੱਜ ਹੋਵੇਗੀ ਰੈਲੀ    
Published : Apr 15, 2024, 12:09 pm IST
Updated : Apr 15, 2024, 12:09 pm IST
SHARE ARTICLE
Gurpreet Ghuggi, Binnu Dhillon
Gurpreet Ghuggi, Binnu Dhillon

ਹਾਲਾਂਕਿ ਇਸ ਸਬੰਧੀ ਦੋਨੋਂ ਅਦਾਕਾਰਾਂ ਨੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ

Lok Sabha Elections 2024: ਚੰਡੀਗੜ੍ਹ - ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਕਲਾਕਾਰ ਗੁਰਪ੍ਰੀਤ ਘੁੱਗੀ ਤੇ ਬਿਨੂੰ ਢਿੱਲੋਂ ਭਾਜਪਾ ਲਈ ਚੋਣ ਪ੍ਰਚਾਰ ਕਰਨਗੇ। ਦਰਅਸਲ ਭਾਜਪਾ ਦੇ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅਪਣੇ ਟਵਿੱਟਰ ਪੇਜ 'ਤੇ ਇਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਵਿਚ ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਦੀ ਤਸਵੀਰ ਲੱਗੀ ਹੋਈ ਹੈ। 

file photo

 

ਭਾਜਪਾ ਆਗੂ ਨੇ ਟਵਿੱਟਰ ਪੇਜ 'ਤੇ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ''ਭਾਰਤੀ ਜਨਤਾ ਪਾਰਟੀ ਦੇ ਸਮਰਥਨ ਵਿਚ ਕੱਲ 15 ਅਪ੍ਰੈਲ 2024 ਨੂੰ ਅਨੂਪਗੜ੍ਹ ਵਿਚ ਇੱਕ ਵਾਹਨ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਆਪ ਸਭ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਓ।'' 

ਇਸ ਦੇ ਨਾਲ ਪੋਸਟਰ ਦੀ ਗੱਲ ਕਰੀਏ ਤਾਂ ਪੋਸਟਰ ਵਿਚ ਪੀਐੱਮ ਮੋਦੀ ਤੇ ਭਾਜਪਾ ਆਗੂ ਸਮੇਤ ਦੋਨੋਂ ਪੰਜਾਬੀ ਅਦਾਕਾਰ ਦੀਆਂ ਤਸਵੀਰਾਂ ਵੀ ਲੱਗੀਆਂ ਹਨ। 
ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਇਸ ਸਬੰਧੀ ਦੋਨੋਂ ਅਦਾਕਾਰਾਂ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। 

file photo

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement