Punjab News : ਪੰਜਾਬ ‘ਚ 17 ਅਤੇ 21 ਅਪ੍ਰੈਲ ਨੂੰ ਹੋਵੇਗੀ ਸਰਕਾਰੀ ਛੁੱਟੀ ,ਸਕੂਲ, ਕਾਲਜ ਅਤੇ ਹੋਰ ਅਦਾਰੇ ਰਹਿਣਗੇ ਬੰਦ
Published : Apr 15, 2024, 11:59 am IST
Updated : Apr 15, 2024, 11:59 am IST
SHARE ARTICLE
 public holiday
public holiday

Punjab News : ਪੰਜਾਬ ‘ਚ 17 ਅਤੇ 21 ਅਪ੍ਰੈਲ ਨੂੰ ਹੋਵੇਗੀ ਸਰਕਾਰੀ ਛੁੱਟੀ ,ਸਕੂਲ, ਕਾਲਜ ਅਤੇ ਹੋਰ ਅਦਾਰੇ ਰਹਿਣਗੇ ਬੰਦ

Punjab News : ਪੰਜਾਬ ਵਿਚ 17 ਅਪ੍ਰੈਲ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਅਤੇ ਹੋਰ ਅਦਾਰੇ ਬੰਦ ਰਹਿਣਗੇ। 


ਦਰਅਸਲ, 17 ਅਪ੍ਰੈਲ 2024 ਨੂੰ ਰਾਮ ਨੌਮੀ ਹੈ। ਇਸ ਦਿਨ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ। ਸਰਕਾਰ ਵੱਲੋਂ ਜਾਰੀ 2024 ਦੇ ਕਲੰਡਰ ਮੁਤਾਬਕ ਇਸ ਦਿਨ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਕਲੰਡਰ ਮੁਤਾਬਕ 21 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਕਾਰਨ ਸਰਕਾਰ ਛੁੱਟੀ ਹੈ, ਪਰ ਇਹ ਛੁੱਟੀ ਐਤਵਾਰ ਨੂੰ ਆ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement