Mohali News : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਜਾਰੀ

By : BALJINDERK

Published : Apr 15, 2025, 12:56 pm IST
Updated : Apr 15, 2025, 2:18 pm IST
SHARE ARTICLE
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਜਾਰੀ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਜਾਰੀ

Mohali News : ਹ ਤਲਾਸ਼ੀ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ’ਚ ਕੀਤੀ ਗਈ -ਸੂਤਰ

Mohali News in Punjabi : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 94 ਸਥਿਤ ਘਰ'ਚ ਈਡੀ ਵੱਲੋਂ ਮਣੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

1

ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਇਹ ਤਲਾਸ਼ੀ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਮਾਮਲੇ ਦੀ ਚੱਲ ਰਹੀ ਜਾਂਚ ਦੇ ਸਬੰਧ ’ਚ ਕੀਤੀ ਗਈ ਸੀ।

1

ਪੀਏਸੀਐਲ ਦੇ ਡਾਇਰੈਕਟਰਾਂ ਨੇ ਕਥਿਤ ਤੌਰ 'ਤੇ ਨਿਵੇਸ਼ਕਾਂ ਦੇ ਫੰਡਾਂ ਨੂੰ ਕਈ ਥਾਵਾਂ 'ਤੇ ਸ਼ੈੱਲ ਕੰਪਨੀਆਂ ਵਿੱਚ ਟ੍ਰਾਂਸਫਰ ਕਰਕੇ ਹੜੱਪ ਲਿਆ ਸੀ। ਫਿਰ ਇਹਨਾਂ ਫੰਡਾਂ ਨੂੰ ਨਕਦੀ ਵਿੱਚ ਕਢਵਾਇਆ ਗਿਆ ਅਤੇ ਜਾਇਦਾਦਾਂ ਖਰੀਦਣ ਲਈ ਹਵਾਲਾ ਰਾਹੀਂ ਭਾਰਤ ਤੋਂ ਬਾਹਰ ਕੰਪਨੀਆਂ ਵਿੱਚ ਟ੍ਰਾਂਸਫਰ ਕਰਨ ਤੋਂ ਪਹਿਲਾਂ ਪੀਏਸੀਐਲ ਦੇ ਮੁੱਖ ਸਹਿਯੋਗੀਆਂ ਨੂੰ ਸੌਂਪ ਦਿੱਤਾ ਗਿਆ।

(For more news apart from  ED continues raids Aam Aadmi Party MLA Kulwant Singh house in money laundering case News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement