Tarn Taran News : ਪੁਲਿਸ ਵੱਲੋ ਕਰਾਇਆ ਕੋਟ ਮੁਹੰਮਦ ਖਾਂ ਦੇ ਅਰੋਪੀਆਂ ਨੂੰ ਖਡੂਰ ਸਾਹਿਬ ਦੀ ਅਦਾਲਤ ਵਿੱਚ ਮੁੜ ਪੇਸ਼

By : BALJINDERK

Published : Apr 15, 2025, 8:36 pm IST
Updated : Apr 15, 2025, 8:36 pm IST
SHARE ARTICLE
ਪੁਲਿਸ ਵੱਲੋ ਕਰਾਇਆ ਕੋਟ ਮੁਹੰਮਦ ਖਾਂ ਦੇ ਅਰੋਪੀਆਂ ਨੂੰ ਖਡੂਰ ਸਾਹਿਬ ਦੀ ਅਦਾਲਤ ਵਿੱਚ ਮੁੜ ਪੇਸ਼
ਪੁਲਿਸ ਵੱਲੋ ਕਰਾਇਆ ਕੋਟ ਮੁਹੰਮਦ ਖਾਂ ਦੇ ਅਰੋਪੀਆਂ ਨੂੰ ਖਡੂਰ ਸਾਹਿਬ ਦੀ ਅਦਾਲਤ ਵਿੱਚ ਮੁੜ ਪੇਸ਼

Tarn Taran News : ਸਾਰਿਆਂ ਅਰੋਪੀਆਂ ਨੂੰ ਭੇਜਿਆ ਨਿਆਅੱਕ ਹਿਰਾਸਤ ਵਿੱਚ, ਅਰੋਪੀਆਂ ਵਿੱਚ 14 ਆਦਮੀ ਅਤੇ 4 ਔਰਤਾਂ ਸ਼ਾਮਲ

Tarn Taran News : ਤਰਨਤਾਰਨ ਨੇੜੇ ਪੈਂਦੇ ਪਿੰਡ ਕੋਟ ਮੁਹੰਮਦ ਖਾਂ ’ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਦੀ ਜਿੱਥੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਉੱਥੇ ਹੀ ਇੱਕ ਏਐੱਸਆਈ ਦੀ ਬਾਂਹ ਵੀ ਟੁੱਟ ਗਈ। ਜਿਸ ’ਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਮੇਤ 20 ਆਦਮੀਆਂ ਤੇ ਬਾਈ ਨੇਮ ਅਤੇ 40-50 ਅਣਪਛਾਤੇ ਲੋਕਾਂ ਖਿਲਾਫ਼ ਵੱਖ -ਵੱਖ ਸੰਗੀਨ ਧਰਾਵਾਂ ਤਹਿਤ ਮਾਮਲਾ ਦਰ ਕੀਤਾ ਗਿਆ ਸੀ। 

1

ਜਿਨ੍ਹਾਂ ’ਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 14 ਆਦਮੀ ਅਤੇ 4 ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਪੁਲਿਸ ਨੂੰ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਸੀ।

1

ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਾਰੇ ਅਰੋਪੀਆਂ ਨੂੰ ਮੁੜ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਅਦਾਲਤ ਵੱਲੋਂ ਉਹਨਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

(For more news apart from Police re-produce Kot Mohammad Khan accused in Khadoor Sahib court News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement