ਭਾਰਤ-ਪਾਕਿ ਸੀਮਾ 'ਤੇ ਇਕ ਸ਼ੱਕੀ ਵਿਅਕਤੀ ਕਾਬੂ 
Published : May 15, 2018, 12:51 pm IST
Updated : May 15, 2018, 12:51 pm IST
SHARE ARTICLE
suspect
suspect

ਬੀਐਸਐਫ ਦੇ ਉੱਚ ਆਧਿਕਾਰੀਆਂ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ

ਅਜਨਾਲਾ, 15 ਮਈ :  ਸਰਹੱਦੀ ਤਹਿਸੀਲ ਅਜਨਾਲਾ ਵਿਚ ਪੈਂਦੀ ਬੀਐਸਐਫ ਦੀ 17 ਬਟਾਲੀਅਨ ਦੇ ਜਵਾਨਾਂ ਨੇ ਬੀਓਪੀ ਰਾਨੀਆਂ ਤੋਂ ਕਰੀਬ 6 ਵਜੇ ਭਾਰਤ-ਪਾਕਿ ਸੀਮਾ 'ਤੇ ਗਸ਼ਤ ਦੌਰਾਨ ਭਾਰਤ ਦੀਆਂ ਤਾਰਾਂ ਵਲ ਜਾ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸਦੀ ਪਹਿਚਾਣ ਸੱਤੂ ਪਾਲ ਪੁੱਤਰ ਚੇਤ ਰਾਮ ਨਿਵਾਸੀ ਮਨਸੂਰਨਪੁਰ ਜਿਲਾ ਬਾਗਪਤ ਯੂਪੀ ਦੇ ਤੌਰ 'ਤੇ ਦੱਸੀ ਜਾ ਰਹੀ ਹੈ । 

ਫਿਲਹਾਲ ਉਸਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ ਹੈ । ਉਸ ਕੋਲੋਂ ਕੋਈ ਗੈਰਕਾਨੂੰਨੀ ਸਮੱਗਰੀ ਬਰਾਮਦ ਨਹੀਂ ਹੋਈ ।  ਬੀਐਸਐਫ ਦੇ ਉੱਚ ਆਧਿਕਾਰੀਆਂ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ ।  ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਜਦੀਕ ਪੈਂਦੀ ਬੀਓਪੀ ਤੋਂ ਪਾਕਿਸਤਾਨੀ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਫੜਿਆ ਗਿਆ ਸੀ ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement