ਜਾਅਲੀ ਲਾਇਸੰਸ ਅਤੇ 12 ਬੋਰ ਰਾਈਫ਼ਲ ਸਮੇਤ ਇਕ ਗ੍ਰਿਫ਼ਤਾਰ
Published : May 15, 2020, 10:05 am IST
Updated : May 15, 2020, 10:06 am IST
SHARE ARTICLE
File Photo
File Photo

ਸੀ.ਆਈ.ਏ. ਸਟਾਫ਼ ਤਰਨਤਾਰਨ ਨੇ ਇਕ ਵਿਅਕਤੀ ਨੂੰ ਜਾਅਲੀ ਲਾਇਸੰਸ ਅਤੇ 12 ਬੋਰ ਰਾਈਫ਼ਲ, 4 ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਸੀ.ਆਈ

ਪੱਟੀ, 14 ਮਈ (ਅਜੀਤ ਘਰਿਆਲਾ/ਪ੍ਰਦੀਪ): ਸੀ.ਆਈ.ਏ. ਸਟਾਫ਼ ਤਰਨਤਾਰਨ ਨੇ ਇਕ ਵਿਅਕਤੀ ਨੂੰ ਜਾਅਲੀ ਲਾਇਸੰਸ ਅਤੇ 12 ਬੋਰ ਰਾਈਫ਼ਲ, 4 ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਸੀ.ਆਈ.Â.ੇ ਸਟਾਫ਼ ਤਰਨਤਾਰਨ ਤੋਂ ਜਾਣਕਾਰੀ ਅਨੁਸਾਰ ਐਸ.ਆਈ. ਸਤਨਾਮ ਸਿੰਘ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿਤੀ ਕਿ ਕੁਲਦੀਪ ਸਿੰਘ  ਪੁੱਤਰ ਸੁੱਖਾ ਸਿੰਘ ਵਾਸੀ ਵਾੜਾ ਸ਼ੇਰ ਸਿੰਘ ਵਾਲਾ ਜੋ ਕਿ ਜਾਅਲੀ ਲਾਇਸੰਸ ਬਣਾ ਕੇ ਇਕ 12 ਬੋਰ ਰਾਈਫ਼ਲ ਸਮੇਤ ਘੁੰਮ ਰਿਹਾ ਹੈ। ਅੱਜ ਉਹ ਅਪਣੇ ਪਿੰਡ ਤੋਂ ਪਿੰਡ ਘਰਿਆਲਾ ਵਲ ਆ ਰਿਹਾ ਹੈ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ ਜਿਸ ਉਤੇ ਐਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਘਰਿਆਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਕਤ ਵਿਅਕਤੀ ਅਸਲੇ ਸਮੇਤ ਆ ਰਿਹਾ ਸੀ ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਅਤੇ ਜਾਅਲੀ ਅਸਲਾ ਲਾਇਸੰਸ ਨੰ: 1731 ਪੀਐਸ ਵਲਟੋਹਾ ਬ੍ਰਾਮਦ ਕਰ ਕੇ ਪੁਲਿਸ ਥਾਣਾ ਸਦਰ ਪੱਟੀ ਵਿਖੇ ਮਾਮਲਾ ਦਰਜ ਕਰ ਲਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement