ਅਬੋਹਰ 'ਚ ਕੈਂਟਰ 'ਤੇ ਡਿੱਗਿਆ ਦਰਖੱਤ, ਬੁਰੀ ਤਰ੍ਹਾਂ ਅੰਦਰ ਫਸਿਆ ਡਰਾਈਵਰ

By : GAGANDEEP

Published : May 15, 2023, 1:23 pm IST
Updated : May 15, 2023, 1:23 pm IST
SHARE ARTICLE
photo
photo

ਗੰਭੀਰ ਰੂਪ ਵਿਚ ਜ਼ਖਮੀ ਹੋਇਆ ਡਰਾਈਵਰ

 

ਅਬੋਹਰ: ਅਬੋਹਰ ਸ਼ਹਿਰ ਦੇ ਕਿੱਲਿਆਂਵਾਲੀ ਬਾਈਪਾਸ ਚੌਕ 'ਤੇ ਅੱਜ ਸਵੇਰੇ ਲੱਕੜਾਂ ਨਾਲ ਭਰੇ ਇਕ ਕੈਂਟਰ 'ਤੇ ਦਰਖੱਤ ਡਿੱਗ ਗਿਆ, ਜਿਸ ਨਾਲ ਡਰਾਈਵਰ ਬੁਰੀ ਤਰ੍ਹਾਂ ਅੰਦਰ ਫਸ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ। ਕਿਸੇ ਤਰ੍ਹਾਂ ਲੋਕਾਂ ਨੇ ਉਸ ਨੂੰ ਕੈਬਿਨ ਕੱਟ ਕੇ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: ਸੂਬੇ 'ਚ ਪੈ ਰਹੀ ਅੱਤ ਦੀ ਗਰਮੀ, ਤਾਪਮਾਨ 40 ਡਿਗਰੀ ਤੋਂ ਹੋਇਆ ਪਾਰ

ਪ੍ਰਾਪਤ ਜਾਣਕਾਰੀ ਅਨੁਸਾਰ ਹੈਰੀ ਪੁੱਤਰ ਅਵਤਾਰ ਸਿੰਘ ਵਾਸੀ ਪਦਮਪੁਰ ਸ੍ਰੀਗੰਗਾਨਗਰ ਅੱਜ ਅਪਣੇ ਕੈਂਟਰ ਵਿਚ ਲੱਕੜਾਂ ਲੱਦ ਕੇ ਲੁਧਿਆਣਾ ਜਾ ਰਿਹਾ ਸੀ। ਜਦੋਂ ਉਹ ਕਿੱਲਿਆਂਵਾਲੀ ਬਾਈਪਾਸ ਕੋਲ ਪਹੁੰਚਿਆ ਤਾਂ ਸੜਕ ਕਿਨਾਰੇ ਲੱਗੇ ਦਰੱਖਤ ਦੀ ਟਾਹਣੀ ਕੈਂਟਰ ਦੇ ਉਪਰ ਆ ਡਿੱਗੀ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਨਸਪ ਮੁਲਾਜ਼ਮਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਸੌਗਾਤ

ਇਸ ਕਾਰਨ ਦਰੱਖਤ ਦਾ ਕੁਝ ਹਿੱਸਾ ਕੈਂਟਰ 'ਤੇ ਡਿੱਗ ਗਿਆ, ਜਿਸ ਕਾਰਨ ਕੈਂਟਰ 'ਚ ਸਵਾਰ ਹੈਰੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਲੱਗੀਆਂ। ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਬਾਹਰ ਕੱਢਿਆ ਅਤੇ ਖ਼ਰਾਬ ਹੋਏ ਕੈਂਟਰ ਨੂੰ ਸਾਈਡ ’ਤੇ ਲਿਆ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement