Khadur Sahib News : ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਮਨਜ਼ੂਰ
Published : May 15, 2024, 2:49 pm IST
Updated : May 15, 2024, 2:55 pm IST
SHARE ARTICLE
 Bhai Amritpal Singh
Bhai Amritpal Singh

ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ

Khadur Sahib  News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਜਿਸ ਦੇ ਪਿਛੇ ਉਨ੍ਹਾਂ ਨੇ ਵਜ੍ਹਾ ਜ਼ਾਹਰ ਕੀਤੀ ਹੈ ਕਿ ਜੇ ਅੰਮ੍ਰਿਤਪਾਲ ਦੇ ਕਾਗਜ਼ ਰੱਦ ਹੋ ਜਾਂਦੇ ਹਨ ਤਾਂ ਉਹ ਹਰਪਾਲ ਸਿੰਘ ਬਲੇਰ ਤੋਂ ਚੋਣ ਲੜਾਉਂਗੇ ਪਰ ਜੇ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੁੰਦੇ ਤਾਂ ਉਹ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲੈਣਗੇ ਪਰ ਅੱਜ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਮਨਜ਼ੂਰ ਹੋ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement