Khanuri border : ਖਨੌਰੀ ਬਾਰਡਰ 'ਤੇ ਕਿਸਾਨ ਦੀ ਹੋਈ ਮੌਤ 

By : BALJINDERK

Published : May 15, 2024, 12:11 pm IST
Updated : May 15, 2024, 12:11 pm IST
SHARE ARTICLE
ਮ੍ਰਿਤਕ ਕਿਸਾਨ
ਮ੍ਰਿਤਕ ਕਿਸਾਨ

Khanuri border : ਅਚਾਨਕ ਗਰਮੀ ਕਾਰਨ ਵਿਗੜੀ ਤਬੀਅਤ

Khanuri border : ਮਹਿਲ ਕਲਾਂ- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਖਨੌਰੀ ਬਾਰਡਰ 'ਤੇ ਚੱਲ ਰਹੇ ਸੰਘਰਸ਼ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਸਹਿਜੜਾ ਨਾਲ ਸੰਬੰਧਿਤ ਇੱਕ ਕਿਸਾਨ ਦੀ ਤਬੀਅਤ ਵਿਗੜਨ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਉਰਫ ਮਿੱਠੂ ਪੁੱਤਰ ਗੁਰਦੇਵ ਸਿੰਘ ਵਾਸੀ ਸਹਿਜੜਾ ਜੋ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ 'ਚ ਕੰਮ ਕਰਦਾ ਆ ਰਿਹਾ ਸੀ | 12 ਅਪ੍ਰੈਲ ਤੋਂ ਉਹ ਜਥੇਬੰਦੀ ਵੱਲੋਂ ਖਨੌਰੀ ਬਾਰਡਰ 'ਤੇ ਚੱਲ ਰਹੇ ਸੰਘਰਸ਼ 'ਚ ਸ਼ਾਮਿਲ ਸੀ। ਗਰਮੀ ਕਾਰਨ ਅਚਾਨਕ ਉੱਥੇ ਉਸ ਦੀ ਤਬੀਅਤ ਵਿਗੜ ਗਈ, ਉਸ ਦੀ ਮੌਤ ਹੋ ਗਈ|

(For more news apart from Farmer died on Khanuri border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement