ਸਿੱਧੂ ਮੂਸੇਵਾਲਾ ਮਾਮਲੇ 'ਚ ਤਿੰਨ ਹੋਰ ਮੁਲਜ਼ਮਾਂ ਦਾ ਮਿਲਿਆ 22 ਜੂਨ ਤੱਕ ਪੁਲਿਸ ਰਿਮਾਂਡ 
Published : Jun 15, 2022, 7:19 pm IST
Updated : Jun 15, 2022, 7:19 pm IST
SHARE ARTICLE
police remand
police remand

ਪੁਲਿਸ ਨੂੰ ਪਵਨ ਬਿਸ਼ਨੋਈ, ਨਸੀਬ ਖਾਨ ਅਤੇ ਮੋਨੂ ਡਾਗਰਾ ਨੂੰ ਅੱਜ ਕੀਤਾ ਗਿਆ ਮਾਨਸਾ ਅਦਾਲਤ 'ਚ ਪੇਸ਼ 

ਮਾਨਸਾ : ਸਿੱਧੂ ਮੂਸੇਵਾਲਾ ‌ਦੇ ਕਤਲ ਮਾਮਲੇ ਵਿਚ ਪੁਲਿਸ ਲਗਾਤਾਰ ਚੌਕਸ ਹੈ ਅਤੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਇਸ ਸਬੰਧੀ ਹੀ ਅੱਜ ਫਿਰ ਮਾਨਸਾ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਹੈ ਜਿਥੇ ਉਨ੍ਹਾਂ ਦਾ 7 ਦਿਨ ਦਾ ਰਿਮਾਂਡ ਮਿਲਿਆ ਹੈ।

photo photo

ਦੱਸ ਦੇਈਏ ਕਿ ਇਨ੍ਹਾਂ ਤਿੰਨਾਂ ਨੂੰ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ ਜਿਥੇ ਅੱਜ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 22 ਜੂਨ ਤੱਕ ਰਿਮਾਂਡ ਹਾਸਲ ਕੀਤਾ ਗਿਆ ਹੈ।  ਜਾਣਕਾਰੀ ਅਨੂਰ ਇਹ ਤਿੰਨ ਮੁਲਜ਼ਮ ਮੋਨੂੰ ਡਾਗਰਾ, ਪਵਨ ਬਿਸ਼ਨੋਈ ਅਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement